ਸ਼ਰੇਆਮ ਗਲੀ 'ਚ ਢਾਹ ਲਈ ਕੁੜੀ, ਛਡਾਉਣ ਦੀ ਬਜਾਏ ਲੋਕ ਦੇਖਦੇ ਰਹੇ ਤਮਾਸ਼ਾ

Tags

ਤਰਨਤਾਰਨ ‘ਚ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਇੱਕ ਸੁਨਿਆਰੇ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਇੱਕ ਗੋਲੀ ਉਸ ਦੇ ਪੱਟ ‘ਚ ਲੱਗ ਗਈ ਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ।ਜਾਣਕਾਰੀ ਅਨੁਸਾਰ ਅੱਜ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਨਜ਼ਦੀਕ ਕੁਝ ਲੁਟੇਰਿਆਂ ਨੇ ਸੁਨਿਆਰੇ ਰਾਜ ਕੁਮਾਰ ਉਰਫ਼ ਰਾਜੂ ‘ਤੇ ਸ਼ਰੇਆਮ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ।ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ਼ ਲਈ ਹਸਪਤਾਲ ਲਿਜਾਂਦਾ ਗਿਆ ਹੈ।
ਇਸ ਦੌਰਾਨ ਬਾਜ਼ਾਰ ‘ਚ ਮੌਜੂਦ ਲੋਕਾਂ ਨੇ ਇਕ ਦੋਸ਼ੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ ਤੇ ਉਸ ਦੀ ਕੁੱਟਮਾਰ ਕੀਤੀ।ਇਸ ਤੋਂ ਬਾਅਦ ਉਨ੍ਹਾਂ ਨੇ ਲੁਟੇਰੇ ਨੂੰ ਪੁਲਿਸ ਹਵਾਲੇ ਕਰ ਦਿੱਤਾ ਜਦਕਿ ਬਾਕੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਹਨ।