ਖਹਿਰਾ ਨੇ ਦੱਸਿਆ ਕਿਉਂ ਲੜਨਾ ਬੀਬਾ ਬਾਦਲ ਦੇ ਖਿਲਾਫ

Tags

ਪੰਜਾਬ ਵਿੱਚ ਲੋਕਸਭਾ ਚੋਣਾਂ ਆਉਂਦੇ ਹੀ ਸਾਰੀਆਂ ਪਾਰਟੀਆਂ ਇਕ ਦੂਜੇ ਨਾਲ ਗਠਜੋੜ ਬਣਾਉਣ , ਨਵੀਆਂ ਪਾਰਟੀਆਂ ਬਣਾਉਣ ਅਤੇ ਆਪਣੇ ਵਿਰੋਧੀਆਂ ਨੂੰ ਕਮਜ਼ੋਰ ਕਰਨ ਵਿੱਚ ਲੱਗਾ ਹੋਇਆ ਹੈ , ਹੁਣ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੱਡੀ ਘੋਸ਼ਣਾ ਕਰ ਦਿੱਤੀ ਹੈ , ਸੁਖਪਾਲ ਖਹਿਰਾ ਦੀ ਮਜੂਦਗੀ ਵਿੱਚ ਪਟਿਆਲਾ ਤੋਂ ਸਾਂਸਦ ਡਾ . ਧਰਮਵੀਰ ਗਾਂਧੀ ਨੇ ਇਹ ਐਲਾਨ ਕੀਤਾ ਹੈ ਕਿ ਉਹ ਬਠਿੰਡਾ ਤੋਂ ਲੋਕਸਭਾ ਚੋਣ ਲੜਨਗੇ | 
ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਤੋਂ ਚੋਣ ਲੜਨ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਆਪਣੇ ਵਿਰੋਧੀਆਂ ਉੱਤੇ ਨਿਸ਼ਾਨੇ ਸਾਧੇ , ਇਸ ਦੌਰਾਨ ਖਹਿਰਾ ਨੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉੱਤੇ ਪੰਜਾਬ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ ,ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਦਲਾਂ ਨੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ |