ਸੰਸਦ ਵਿੱਚ ਭਗਵੰਤ ਮਾਨ ਦੇ ਭਾਸ਼ਣ ਤਾਂ ਤੁਸੀਂ ਬਹੁਤ ਸੁਣੇ ਹੋਣਗੇ, ਮਾਨ ਨੂੰ ਵੱਖ ਵੱਖ ਤਰ੍ਹਾਂ ਦੇ ਮੁੱਦੇ ਸੰਸਦ 'ਚ ਚੁੱਕਣ ਤੇ ਲੋਕ ਖਾਸਾ ਪਸੰਦ ਵੀ ਕਰਦੇ ਨੇ। ਪਰ ਹੁਣ ਭਗਵੰਤ ਮਾਨ ਵਾਂਗੂ ਹੀ ਇੱਕ ਹੋਰ ਸੰਸਦ ਮੈਂਬਰ ਨੇ ਸਰਕਾਰ ਦੀਆਂ ਨੀਤੀਆਂ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਨੇ। ਏ. ਆਈ. ਐਮ. ਆਈ. ਈ. ਐਮ. ਦੇ ਔਰੰਗਜ਼ੇਬ ਤੋਂ ਸੰਸਦ ਮੈਂਬਰ ਸਅਈਦ ਜ਼ਲੀਲ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈ ਕੇ ਸੰਸਦ ਵਿੱਚ ਜ਼ਬਰਦਸਤ ਭਾਸ਼ਣ ਦਿੱਤਾ ਹੈ।
ਦੱਸ ਦੇਈਏ ਕਿ ਇਹ ਸੰਸਦ ਮੈਂਬਰ ਪਿਛਲੇ ਸਮੇਂ ਵਿੱਚ ਪੱਤਰਕਾਰ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈ ਕੇ ਸੰਸਦ ਵਿੱਚ ਹੈਰਾਨ ਕਰਨ ਵਾਲੇ ਅੰਕੜੇ ਪੇਸ਼ ਕੀਤੇ ਹਨ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਮੋਦੀ ਸਰਕਾਰ ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਉਂਦਿਆਂ ਸਰਕਾਰ ਨੂੰ ਕਿਸਾਨ ਵਿਰੋਧੀ ਆਖਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਸਮਝਿਆ ਜਾਂਦਾ ਹੈ ਕਿ ਮੀਂਹ ਤੇ ਸੂਰਜ ਝੜਾਉਣ ਵਾਲਾ ਵੀ ਇਹ ਹੀ ਹੈ। ਉਨ੍ਹਾਂ ਦੇ ਇਸ ਭਾਸ਼ਣ ਨੂੰ ਵਿਰੋਧੀ ਧਿਰਾਂ ਨੇ ਖੂਬ ਸਲਾਹਿਆ ਅਤੇ ਉਨ੍ਹਾਂ ਦੇ ਸਮਰਥਨ ਵੀ ਕੀਤਾ।