ਸੰਨੀ ਦਿਓਲ ਨੇ ਗੁਰਦਾਸਪੁਰੀਆਂ ਦਾ ਛੱਡਿਆ ਸਾਥ, ਕਾਂਗਰਸ ਵਾਲੇ ਹੋਏ ਖੁਸ਼

Tags

ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਤੇ ਅਦਾਕਾਰ ਸੰਨੀ ਦਿਓਲ ਨੇ ਵੱਡਾ ਫੈਸਲਾ ਲੈਂਦਿਆਂ ਲੇਖਕ ਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਗੁਰਦਾਸਪੁਰ ਸੰਸਦੀ ਹਲਕੇ ਤੋਂ ਆਪਣਾ ਨੁਮਾਇੰਦਾ ਬਣਾਇਆ ਹੈ।ਇਸ ਸਬੰਧੀ ਉਹ ਪੰਜਾਬ ਦੇ ਰਾਜਪਾਲ ਨੂੰ ਜਾਣਕਾਰੀ ਦੇਣਗੇ। ਸੰਨੀ ਦਿਓਲ ਵਲੋਂ ਲਿਖੇ ਇਕ ਪੱਤਰ 'ਚ ਕਿਹਾ ਗਿਆ ਹੈ ਕਿ ਗੁਰਪ੍ਰੀਤ ਸਿੰਘ ਹੀ ਹਲਕੇ ਵਿਚ ਅਹਿਮ ਮੀਟਿੰਗਾਂ ਦੀ ਅਗਵਾਈ ਕਰਨਗੇ। ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਕੰਮਕਾਜ ਵੇਖਣਗੇ।ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਤੇ ਅਦਾਕਾਰ ਸੰਨੀ ਦਿਓਲ ਨੇ ਵੱਡਾ ਫੈਸਲਾ ਲਿਆ ਹੈ।

ਉਨ੍ਹਾਂ ਨੇ ਲੇਖਕ ਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਗੁਰਦਾਸਪੁਰ ਸੰਸਦੀ ਹਲਕੇ ਤੋਂ ਆਪਣਾ ਨੁਮਾਇੰਦਾ ਬਣਾਇਆ ਹੈ।
ਇਸ ਸਬੰਧੀ ਉਹ ਪੰਜਾਬ ਦੇ ਰਾਜਪਾਲ ਨੂੰ ਜਾਣਕਾਰੀ ਦੇਣਗੇ। ਸੰਨੀ ਦਿਓਲ ਵਲੋਂ ਲਿਖੇ ਇਕ ਪੱਤਰ 'ਚ ਕਿਹਾ ਗਿਆ ਹੈ ਕਿ ਗੁਰਪ੍ਰੀਤ ਸਿੰਘ ਹੀ ਹਲਕੇ ਵਿਚ ਅਹਿਮ ਮੀਟਿੰਗਾਂ ਦੀ ਅਗਵਾਈ ਕਰਨਗੇ। ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਕੰਮਕਾਜ ਵੇਖਣਗੇ।


EmoticonEmoticon