ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸੀਬਤਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗੀਤ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਾਣੇ ਚ ਮਾਈ ਭਾਗੋ ਜੀ ਦਾ ਨਾਂ ਲੈਣ ਦੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਨੋਟਿਸ ਲਿਆ ਹੈ। ਉੱਥੇ ਹੀ ਇਸ ਮਾਮਲੇ ਤੇ ਐੱਸਜੀਪੀਸੀ ਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਧੂ ਮੂਸੇਵਾਲੇ ਨੂੰ ਚਿਤਾਵਨੀ ਦਿੱਤੀ ਕਿ ਉਹਨਾਂ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਬਿਆਨ ਸਾਹਮਣੇ ਆਇਆ ਹੈ। ਜੀ ਹਾਂ ਦਸ ਦਈਏ ਕਿ ਸਿੱਧੂ ਮੂਸੇਵਾਲੇ ਨੇ ਕਿਹਾ ਹੈ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਹਾਜਿਰ ਹੋਣਗੇ। ਕਾਬਿਲੇਗੌਰ ਹੈ ਕਿ ਗਾਣੇ ਦੇ ਕਾਰਨ ਮਾਮਲਾ ਕਾਫੀ ਭਖਿਆ ਹੋਇਆ ਹੈ। ਉਹਨਾਂ ਨੇ ਇਸ ਨੋਟਿਸ ਚ ਕਿਹਾ ਹੈ ਕਿ ਮੂਸੇਵਾਲਾ ਨੇ ਮਾਈ ਭਾਗੋ ਜੀ ਦੇ ਨਾਂ ਦਾ ਇਸਤੇਮਾਲ ਗਾਣੇ ਚ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਮੂਸੇਵਾਲੇ ਵੱਲੋਂ ਅਜਿਹਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਗਾਇਕਾਂ ਨੂੰ ਇਸ ਤਰ੍ਹਾਂ ਧਾਰਮਿਕ ਚੀਜਾਂ ਤੇ ਨਾਵਾਂ ਦਾ ਗਾਣਿਆਂ ਚ ਇਸਤੇਮਾਲ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।