ਪੰਜਾਬ ਵਿੱਚ ਠੇਕੇ ਤੇ ਲੱਗੀਆਂ ਲਾਈਨਾਂ, 10 ਰੁਪਏ ਵਿੱਚ ਮਿਲ ਰਹੀ ਹੈ ਪੇਟੀ

Tags

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਜਲਾਲਾਬਾਦ ਜ਼ਿਮਨੀ ਚੋਣ ਦੇਸਮੁੱਚੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘਛੱਤਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂਨਾਲ ਅਹਿਮ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰਦੱਸਿਆ ਕਿ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰਲਏ ਗਏ ਹਨ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਨਿਰਪੱਖਅਤੇ ਸੁਖਾਵੇਂ ਮਾਹੌਲ ’ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਸਿਵਲ ਅਤੇਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਿਗ ਬੂਥ ਤੋਂ 200 ਮੀਟਰ ਦੂਰ ਬੂਥਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਨਪੀ੍ਰਤ ਸਿੰਘ ਛੱਤਵਾਲ ਨੇ ਦੱਸਿਆ ਕਿ ਜਲਾਲਾਬਾਦ ਹਲਕੇਅੰਦਰ 9 ਉੱਡਣ ਦਸਤੇ, 9 ਸਟੈਟਿਕ ਸਰਵਿਲੈਂਸ ਟੀਮਾਂ, 3 ਵੀਡੀਊ ਸਰਵਿਲੈਂਸ ਟੀਮਾਂ, 1ਵੀਡੀਊ ਵਿਊਇੰਗ ਟੀਮ ਅਤੇ 1 ਅਕਾਊਂਟਿੰਗ ਟੀਮ ਸਮੁੱਚੀ ਚੋਣ ਪ੍ਰਕਿਰਿਆ ’ਤੇ ਨਿਗਰਾਨੀਰੱਖ ਰਹੀਆਂ ਹਨ।