ਵੱਖੀਆਂ ਤੇ ਦੰਦ ਸੰਭਾਲ ਕੇ ਦੇਖਿਓ ਭਗਵੰਤ ਮਾਨ ਦੀ ਆਹ ਵੀਡੀਉ, ਸਭ ਹੋਏ ਦੂਹਰੇ

ਆਮ ਆਦਮੀ ਪਾਰਟੀ ਲਈ ਰਾਹਤ ਦੀ ਖਬਰ ਹੈ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਆਪਣੇ ਫੇਸਬੁੱਕ ਅਕਾਊਂਟ 'ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਮਾਸਟਰ ਬਲਦੇਵ ਸਿੰਘ ਨਾਲ ਫੋਟੋ ਸ਼ੇਅਰ ਕੀਤੀ ਹੈ। ਭਗਵੰਤ ਮਾਨ ਨੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਮਾਸਟਰ ਬਲਦੇਵ ਸਿੰਘ ਪਾਰਟੀ ਦਾ ਮੁੜ ਹਿੱਸਾ ਬਣ ਰਹੇ ਹਨ।

ਉਨ੍ਹਾਂ ਲਿਖਿਆ ਹੈ ਕਿ ਮਿਲ-ਬੈਠ ਕੇ ਨਰਾਜ਼ਗੀ ਦੂਰ ਕਰ ਲਈ ਗਈ ਹੈ। ਤੁਹਾਨੂੰ ਦੱਸ ਦਈਏ ਕਿ ਬਲਦੇਵ ਸਿੰਘ ਨੇ ਵਿਧਾਨ ਸਭਾ ਸਪੀਕਰ ਵੱਲੋਂ ਅਸਤੀਫਾ ਪ੍ਰਵਾਨ ਹੋਣ ਪਹਿਲਾਂ ਘਰ ਵਾਪਸੀ ਕਰ ਲਈ ਤੇ ਦਲ ਬਦਲੂ ਕਾਨੂੰਨ ਤਹਿਤ ਮੈਂਬਰਸ਼ਿਪ ਖਾਰਜ਼ ਹੋਣ ਦੀ ਤਲਵਾਰ ਬਲਦੇਵ ਸਿੰਘ ਦੇ ਸਿਰ ‘ਤੇ ਲਟਕ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪਾਰਟੀ ਨਾਲ ਨਾਰਾਜ਼ਗੀ ਦੇ ਚੱਲਦੇ ਅਸਤੀਫਾ ਦੇ ਦਿੱਤਾ ਸੀ ਤੇ ਸੁਖਪਾਲ ਸਿੰਘ ਖਹਿਰਾ ਦੇ ਧੜੇ ਵਿੱਚ ਚਲੇ ਗਏ ਸਨ। ਉਹਨਾਂ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ ‘ਤੇ ਫਰੀਦਕੋਟ ਤੋਂ ਚੋਣ ਲੜੀ ਸੀ।