ਆਮ ਆਦਮੀ ਪਾਰਟੀ ਵਿੱਚ ਜਾਣਗੇ ਪਰਮਿੰਦਰ ਅਤੇ ਸੁਖਦੇਵ ਢੀਂਡਸਾ !

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਡੀਜੀਪੀ ਪੰਜਾਬ ਦੀ ਨਿਯੁਕਤੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਯੂ.ਪੀ.ਐਸ.ਸੀ ਦੀ ਭੂਮਿਕਾ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਅਤੇ ਸੂਬਿਆਂ ਦੀ ਵੱਕਾਰੀ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸੱ ਟ ਮਾ ਰ ਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਦੇ ਨਾਲ ਖੜੇ ਹਨ। ਚੀਮਾ ਨੇ ਡੀਜੀਪੀ ਮਾਮਲੇ ‘ਚ ਕੈਟ ਵੱਲੋਂ ਸੁਣਾਏ ਫ਼ੈਸਲੇ ਨੂੰ ਤੁਰੰਤ ਪ੍ਰਭਾਵ ਲਾਗੂ ਕਰਨ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ

ਕਿ ਉਹ ਆਪਣੀ ਜ਼ਿੱਦ ਪੁਗਾਉਣ ਲਈ ਸਰਕਾਰੀ ਪੈਸਾ ਅਤੇ ਅਦਾਲਤਾਂ ਦਾ ਸਮਾਂ ਬਰਬਾਦ ਨਾ ਕਰਕੇ ਉਨ੍ਹਾਂ ਯੋਗ ਪੁਲਸ ਅਧਿਕਾਰੀਆਂ ਨੂੰ ਮੈਰਿਟ ਦੇ ਆਧਾਰ ‘ਤੇ ਇਨਸਾਫ਼ ਦੇਣ, ਜੋ ਯੂ.ਪੀ.ਐਸ.ਸੀ ਪੈਨਲ ਬਣਨ ਮੌਕੇ ਸਾ ਜ਼ਿ ਸ਼ਾਂ ਦਾ ਸ਼ਿ ਕਾ ਰ ਹੋ ਗਏ। ‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਤਕਾਲੀ ਡੀਜੀਪੀ ਸੁਰੇਸ਼ ਅਰੋੜਾ ਅਤੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੇ ਦਿਨਕਰ ਗੁਪਤਾ ਨੂੰ ਨਵਾਂ ਡੀਜੀਪੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ‘ਤੇ ਯੂ.ਪੀ.ਐਸ.ਸੀ ਦੇ ਪੈਨਲ ‘ਚ ਯੋਗ/ਅਯੋਗ ਅਧਿਕਾਰੀਆਂ ਦੇ ਨਾਮ ਪਵਾਉਣ ਅਤੇ ਕਢਵਾਉਣ ਲਈ ਜੋ ਸਾਜ਼ਿਸ਼ਾਂ ਕੀਤੀਆਂ,

ਉਹ ਕੇਂਦਰ ਦੀ ਮਿਲੀਭੁਗਤ ਬਗੈਰ ਸੰਭਵ ਨਹੀਂ ਸਨ। ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਤਾ ਨਾ ਸ਼ਾ ਹੀ ਪ੍ਰਤੀਕਿਰਿਆਵਾਂ ਦੇ ਰਹੇ ਕੈਪਟਨ ਅਮਰਿੰਦਰ ਸਿੰਘ ਸ਼ਾਇਦ ਇਹ ਭੁੱਲ ਗਏ ਹਨ ਕਿ ਉਹ ਹੁਣ ‘ਪਟਿਆਲਾ ਰਿਆਸਤ’ ਦੀ ਗੱਦੀ ‘ਤੇ ਨਹੀਂ ਸਗੋਂ ਜਮਹੂਰੀਅਤ ਪ੍ਰਣਾਲੀ ਰਾਹੀਂ ਸੰਵਿਧਾਨਿਕ ਤੌਰ ‘ਤੇ ਨਿਸ਼ਚਿਤ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਹਨ।