ਨਵਜੋਤ ਸਿੱਧੂ ਨੇ ਪੱਟ ਲਏ ਕਾਂਗਰਸੀ ਮੰਤਰੀ ਤੇ ਵਿਧਾਇਕ! ਕੈਪਟਨ ਦੀ ਜਾਵੇਗੀ ਮੁੱਖ ਮੰਤਰੀ ਦੀ ਕੁਰਸੀ!

Tags

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਅਪਣੇ ਨਾਲ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਨਵਜੋਤ ਸਿੱਧੂ ਨੂੰ ਪਹਿਲਾਂ ਪੀਡੀਏ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਅਪਣੇ ਨਾਲ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਨਵਜੋਤ ਸਿੱਧੂ ਨੂੰ ਪਹਿਲਾਂ ਪੀਡੀਏ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੂੰ ਆਪਣੇ ਨਾਲ ਰਲਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੱਧੂ ਉਹਨਾਂ ਦੇ ਸਤਿਕਾਰਯੋਗ ਮਿੱਤਰ ਹਨ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਕਿਹਾ ਕਿ ਉਹ ਚਾਹੁੰਦੇ ਹਾਂ ਕਿ ਸਿੱਧੂ ਉਹਨਾਂ ਦੀ ਅਗਵਾਈ ਕਰਨ।