ਬਾਦਲਾਂ ਨੂੰ ਵੱਡੀ ਝਟਕਾ, ਅੱਜ ਰਾਤ ਨੂੰ ਤਾਂ ਨੀਂਦ ਔਖੀ ਹੀ ਆਊ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਭਾਜਪਾ ਇਕਾਈ ਦਾ ਪ੍ਰਧਾਨ ਚੁਣੇ ਜਾਣ ਉੱਤੇ ਅਸ਼ਵਨੀ ਕੁਮਾਰ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਭਾਜਪਾ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਦੋਵੇਂ ਆਗੂਆਂ ਨੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪੰਜਾਬ ਅੰਦਰ ਪ੍ਰਸਾਸ਼ਨ ਦੇ ਮੁਕੰਮਲ ਤਹਿਸ ਨਹਿਸ ਹੋਣ ਕਰਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। ਰਾਜਧਾਨੀ ਦਿੱਲੀ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਹੀਨ ਬਾਗ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ।

ਪੱਛਮੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਕਿਹਾ ਹੈ ਕਿ ਜੇਕਰ ਦਿੱਲੀ ਵਿਚ ਉਹਨਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਉਹ ਇਕ ਘੰਟੇ ਵਿਚ ਸ਼ਾਹੀਨ ਬਾਗ ਖਾਲੀ ਕਰਾ ਲੈਣਗੇ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਪਾਰਟੀ ਦੇ ਜਨਰਲ ਸਕੱਤਰ ਸਮੇਤ ਅੱਜ ਇੱਥੇ ਅਕਾਲੀ ਦਲ ਪ੍ਰਧਾਨ ਨੂੰ ਐਮਐਲਏ ਫਲੈਟਜ਼ ਵਿਖੇ ਉਹਨਾਂ ਦੀ ਰਿਹਾਇਸ਼ ਉੱਤੇ ਮਿਲਣ ਆਏ ਸਨ।