ਸ਼ੇਰ ਵਾਂਗ ਗਰਜਿਆ ਸਿਰਮਜੀਤ ਬੈਂਸ,ਕੈਪਟਨ ਨੂੰ ਵਿਧਾਨ ਸਭਾ ’ਚ ਸੁਣਾਈਆਂ ਸਿੱਧੀਆਂ!

Tags

ਵਿਧਾਨ ਸਭਾ ਦੇ ਬਾਹਰ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਡੀਜੀਪੀ ਦਿਨਕਰ ਗੁਪਤਾ ਮਾਮਲੇ ਕਾਰਨ ਸਰਕਾਰ ਖਿ ਲਾ ਫ਼ ਨਾਅਰੇਬਾਜ਼ੀ ਕੀਤੀ। ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦਾ ਬਿਆਨ ਵੱਡੀ ਸਾ ਜ਼ਿ ਸ਼ ਦਾ ਹਿੱਸਾ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਗਰੁੱਪ ਦੇ ਵਿਧਾਇਕਾਂ ਨੇ ਵੀ ਸ਼ਮੂਲੀਅਤ ਕੀਤੀ। ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਜੀਪੀ ਦੇ ਬਿਆਨ ਨੇ ਪੰਜਾਬ ਦਾ ਮਾਹੌਲ ਖ ਰਾ ਬ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਉਹ ਵਿਸ਼ੇਸ਼ ਤੌਰ ‘ਤੇ ਆਪਣੀ ਗੱਲ ਕਹਿਣ ਲਈ ਉਹ ਵਿਧਾਨ ਸਭਾ ਦੇ ਇਜਲਾਸ ਵਿੱਚ ਪਹੁੰਚੇ ਹਨ।

ਸਿਮਰਜੀਤ ਸਿੰਘ ਬੈਂਸ ਨੇ ਭਾਰਤ ਭੂਸ਼ਨ ਆਸ਼ੂ ਤੇ ਲੱਗੇ ਦੋ ਸ਼ਾਂ ਬਾਰੇ ਜਾਂਚ ਕਰਵਾਉਣ ਦੀ ਮੰਗ ਕੀਤੀ।ਵਿਧਾਨ ਸਭਾ ਦੇ ਅੰਦਰ ਵੀ ਮਾਹੌਲ ਹੰ ਗਾ ਮੇ ਭਰਪੂਰ ਬਣਿਆ ਹੋਇਆ ਸੀ। ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਖ਼ਿ ਲਾ ਫ਼ ਲੱਗੇ ਦੋ ਸ਼ਾਂ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਤੇ ਬੀਜੇਪੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਕਈ ਵਾਰ ਵਿਧਾਨ ਸਭਾ ਦਾ ਸੈਸ਼ਨ ਸਪੀਕਰ ਨੂੰ ਉਠਾਉਣਾ ਪਿਆ।