ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸਾ, ਕਲ੍ਹ ਨੂੰ ਹੋ ਸਕਦੀ ਹੈ ਗ੍ਰਿਫਤਾਰੀ

Tags

ਕੈਪਟਨ ਅਮਰਿੰਦਰ ਸਿੰਘ ਦੇ ਇੱਕ ਹੋਰ ਮੰਤਰੀ ਭੂਸ਼ਣ ਆਸ਼ੂ ਮੁਸੀਬਤ ਵਿੱਚ ਘਿਰ ਗਏ ਹਨ। ਅੱਜ ਵਿਧਾਨ ਸਭਾ ਵਿੱਚ ਇਸ ਮੰਤਰੀ ਨੂੰ ਬਰ ਖਾਸ ਤ ਕਰਨ ਦੀ ਮੰਗ ਵੀ ਉੱਠੀ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਬਰ ਖ਼ਾ ਸਤ ਕਰਨ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਠੱਪ ਕਰੀ ਰੱਖ। ਸਪੀਕਰ ਰਾਣਾ ਕੇਪੀ ਸਿੰਘ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲ ਤਵੀ ਕਰਨੀ ਪਈ। ਵਿਧਾਨ ਸਭਾ ਦਾ ਬੱਜਟ ਸੈਸ਼ਨ ਹੋਣ ਕਰਕੇ ਵਿਰੋਧੀ ਧਿਰਾਂ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀਆਂ। ਕੈਪਟਨ ਸਰਕਾਰ ਪਹਿਲਾਂ ਹੀ ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਬਾਰੇ ਬਿਆਨ ਨੂੰ ਲੈ ਕੇ ਕ ਸੂ ਤੀ ਘਿ ਰੀ ਹੋਈ ਹੈ।

ਹੁਣ ਮੰਤਰੀ ਭੂਸ਼ਣ ਆਸ਼ੂ ਦਾ ਮਾਮਲਾ ਸਰਕਾਰ ਲਈ ਨਹੀਂ ਮੁਸੀਬਤ ਬਣ ਗਿਆ ਹੈ। ਦਿਲਚਸਪ ਗੱਲ਼ ਹੈ ਕਿ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਇਹ ਮੁੱਦਾ ਵੀ ਐਨ ਬਜਟ ਸੈਸ਼ਨ ਵੇਲੇ ਉਠਾਇਆ ਹੈ। ਆਖਰ ਸਪੀਕਰ ਨੂੰ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਉਠਾਉਣੀ ਪਈ।ਨ ਬੇਸ਼ੱਕ ਮੰਤਰੀ ਨੇ ਇਹ ਸਾਰੇ ਦੋ ਸ਼ ਰੱਦ ਕੀਤੇ ਹਨ ਪਰ ਵਿਰੋਧੀ ਧਿਰਾਂ ਨੂੰ ਵੱਡਾ ਮੁੱਦਾ ਮਿਲ ਗਿਆ ਹੈ।