ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਵੇਗਾ। ਬਜਟ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਖ਼ੁ ਦ ਕੁ ਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰ ਅੱਜ ਅਕਾਲੀ ਦਲ ਦੇ ਨਾਲ ਪਹੁੰਚੇ, ਜਿਨ੍ਹਾਂ ਨੇ ਅੱਜ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰ ਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਅਤੇ ਬਿਕਰਮ ਮਜੀਠੀਆ ਨੂੰ ਹਿ ਰਾਸ ਤ 'ਚ ਲੈ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਲ ਲੀਡਰ ਬਿਕਰਮ ਮਜੀਠੀਆ ਦੀ ਅੱਜ ਚੰਡੀਗੜ੍ਹ ਪੁਲਿਸ ਨੇ ਚੰਗੀ ਖਿੱ ਚ-ਧੂ ਹ ਕੀਤੀ। ਸੁਰੱਖਿਆ ਦੇ ਮੱਦੇਨ ਜ਼ਰ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਭਾਰੀ ਸੁਰੱਖਿਆ ਬੱਲ ਤਾਇਨਾਤ ਕੀਤਾ ਗਿਆ ਸੀ।
ਇਸ ਦੌਰਾਨ ਪੁਲਿਸ ਅਤੇ ਅਕਾਲੀ ਸਮਰਥਕਾਂ 'ਚ ਝ ੜ ਪ ਵੀ ਹੋਈ। ਦੱਸ ਦਈਏ ਕਿ ਅਕਾਲੀ ਦਲ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਪੰਜਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘੇਰਾ ਊ ਕੀਤਾ ਹੋਇਆ ਸੀ। ਅਕਾਲੀ ਵਿਧਾਇਕਾਂ ਨੇ ਮਨਪ੍ਰੀਤ ਬਾਦਲ ਦੇ ਘਰ ਬਾਹਰ ਪ੍ਰਦਰ ਸ਼ਨ ਕੀਤਾ। ਪੁਲਿਸ ਨੇ ਅਕਾਲੀ ਦਲ ਦੇ ਵਿਧਾਇਕਾਂ ਤੇ ਬਿਕਰਮ ਮਜੀਠੀਆ ਨੂੰ ਅਜਿਹਾ ਕਰਨ ਤੋਂ ਰੋਕਿਆ।