ਆਖਿਰ ਸੱਚ ਆ ਹੀ ਗਿਆ ਸਾਹਮਣੇ, ਸਿੱਧੂ ਨੇ ਕਿਉਂ ਦਿੱਤਾ ਕੇਜਰੀਵਾਲ ਦਾ ਸਾਥ!

Tags

ਦਿੱਲੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਵਿਰੋਧੀ ਧਿਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ ਸ਼ਾਮ ਪੰਜ ਵਜੇ ਪ੍ਰਚਾਰ ਬੰਦ ਹੋ ਜਾਏਗਾ ਤੇ ਅੱਠ ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਮੈਦਾਨ ਵਿੱਚ ਚਾਹੇ ਕਾਂਗਰਸ ਵੀ ਪੂਰੀ ਤਰ੍ਹਾਂ ਡਟੀ ਹੋਈ ਹੈ ਪਰ ਚੋਣ ਪ੍ਰਚਾਰ ਦਾ ਪਾਰਾ ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਹੀ ਚਾੜ੍ਹਿਆ ਹੋਇਆ ਹੈ। ਇਸੇ ਤਹਿਤ ਹੁਣ ਫਿਰ 'ਆਪ' ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਤਕ ਬਹਿਸ ਲਈ ਲ ਲ ਕਾ ਰਿ ਆ ਹੈ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਉਹ 8 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਵੋਟ ਕਿਉਂ ਦੇਣ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਖੁੱਲ੍ਹੇ ਮਨ ਤੇ ਇਮਾਨਦਾਰੀ ਨਾਲ ਕਿਸੇ ਵੀ ਮੁੱਦੇ ’ਤੇ ਬਹਿਸ ਲਈ ਸੱਦਾ ਦੇਣਾ ਚਾਹੁੰਦੇ ਹਨ ਤਾਂ ਜੋ ਲੋਕਤੰਤਰ ਹੋਰ ਮਜ਼ਬੂਤ ਹੋਵੇ। ਬੀਜੇਪੀ ਲੀਡਰ ਕੇਜਰੀਵਾਲ ਨੂੰ ਘੇ ਰ ਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਪਰ ਆਮ ਆਦਮੀ ਪਾਰਟੀ ਹਰ ਸਵਾਲ ਦਾ ਠੋ ਕ ਵਾਂ ਜਵਾਬ ਦੇ ਰਹੀ ਹੈ। ਇਸ ਕਰਕੇ ਸਿਆਸੀ ਬਿਆਨਬਾਜ਼ੀ ਸਾਰੀਆਂ ਹੱਦਾਂ ਪਾਰ ਕਰਦਿਆਂ ਬੇਹੱਦ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ।