ਨਵਜੋਤ ਸਿੱਧੂ ਦੀ ਵਾਇਰਲ ਹੋਈ ਵੀਡੀਓ ਨੇ ਪਾਤਾ ਭੜਥੂ! ਵੀਡੀਓ ਦਾ ਅਸਲ ਸੱਚ ਆਇਆ ਸਾਹਮਣੇ!

Tags

ਸ਼੍ਰੋਮਣੀ ਅਕਾਲੀ ਦੇ ਟਕਸਾਲੀ ਦੇ ਪ੍ਰਧਾਨ ਜੇਸੀ ਬ੍ਰਹਮਪੁਰਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਲਈ ਲਈ ਇਹ ਕਹਿ ਦਿੱਤਾ ਹੈ ਕਿ ਨਵਜੋਤ ਸਿੰਘ ਸਿੱਧੂ ਜਿਸ ਵੀ ਪਾਰਟੀ ਵੱਲ ਜਾਂਦੇ ਹਨ ਉਸ ਪਾਰਟੀ ਦੀ ਸਰਕਾਰ ਬਣੀ ਤਾਂ ਹੈ ਆਉਣ ਵਾਲੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਤੇ ਨਿਰਭਰ ਕਰ ਰਹੀਆਂ ਹਨ ਨਵਜੋਤ ਸਿੰਘ ਸਿੱਧੂ ਜਿਸ ਵੀ ਪਾਰਟੀ ਦਾ ਹੱਥ ਫੜਦਾ ਹੈ ਉਹ ਪਾਰਟੀ ਹੀ ਚੋਣਾਂ ਜਿੱਤ ਸਕਦੀ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੱਧੂ ਸਾਡੇ ਨਾਲ ਰਲ ਕੇ ਪੰਜਾਬ ਦੀ ਆਉਣ ਵਾਲੀ ਚੋਣ ਲੜਨ ਅਤੇ ਸਾਨੂੰ ਯਕੀਨ ਹੈ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਇੱਕ ਵੱਡਾ ਬਦਲ ਲੈ ਕੇ ਆਉਣਗੇ ਅਤੇ ਉਹ ਆਪਣੀ ਪਾਰਟੀ ਨੂੰ ਪੰਜਾਬ ਵਿੱਚੋਂ ਜਿਤਾਉਣਗੇ।

ਨਵਜੋਤ ਸਿੱਧੂ ਨੂੰ ਲੈ ਕੇ ਹਰ ਪਾਰਟੀ ਹੀ ਇਹ ਚਹੁੰਦੀ ਹੈ ਕਿ ਨਵਜੋਤ ਸਿੱਧੂ ਜੋ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਚਹੇਤਾ ਬਣ ਗਿਆ ਹੈ ਹਰ ਪਾਰਟੀ ਚਹੁੰਦੀ ਹੈ ਕਿ ਉਹ ਨਵਜੋਤ ਸਿੱਧੂ ਉਹਨਾਂ ਦੀ ਪਾਰਟੀ ਵਿੱਚ ਆਉਣ ਤੇ ਆਉਣ ਵਾਲੇ ਸਮੇਂ ਦੌਰਾਨ ਉਹਨ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦੇਣਗੇ. ਅਜਿਹੇ ਵਿੱਚ ਟਕਸਾਲੀ ਨੇ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਛੱਡ ਨਾਲ ਖੜ੍ਹਦਾ ਹੈ ਤਾਂ ਉਹ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਮੰਨ ਕੇ ਉਹਦੇ ਲਈ ਚੋਣ ਲੜਨਗੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਤੋਂ ਬਾਅਦ ਪੰਜਾਬ ਦੇ ਵਿੱਚ ਲੋਕ ਖ਼ਾਸ ਕਰਕੇ ਸਿੱਖ ਭਾਈਚਾਰੇ ਨੂੰ ਸਾਰੇ ਲੋਕ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਹਨ ਤੇ ਸਾਰੇ ਹੀ ਨਵਜੋਤ ਸਿੰਘ ਸਿੱਧੂ ਦੀ ਸਪੋਰਟ ਕਰ ਰਹੇ ਹਨ।