ਮਹਿਲਾ ਦਿਹਾੜੇ ਤੇ ਪੁਲਿਸ ਨੇ ਰੀਝ ਲਾ ਕੇ ਕੁੱਟੀਆਂ ਮਹਿਲਾਵਾਂ

Tags

ਪਟਿਆਲਾ 'ਚ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈਟੀਟੀ) ਅਤੇ ਟੈਟ ਬੇਰੋਜ਼ਗਾਰ ਅਧਿਆਪਕਾਂ ਤੇ ਪੁਲਿਸ ਨੇ ਕੀਤਾ ਲਾ ਠੀ ਚਾ ਰ ਜ। ਇਹ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋਇਆ ਅਤੇ ਪੁਲਿਸ ਨੇ ਲਾ ਠੀ ਚਾ ਰ ਜ ਕਰ ਉਨ੍ਹਾਂ ਨੂੰ ਬੂ ਰੀ ਤਰ੍ਹਾਂ ਖ ਦੇੜਿ ਆ। ਉਧਰ ਕੈਪਟਨ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ 12 ਲੱਖ ਨੌਕਰੀਆਂ ਦਿੱਤੀਆਂ ਹਨ। ਪਰ ਇਹ ਅਧਿਆਪਕ ਆਏ ਦਿਨ ਪ੍ਰਦਰਸ਼ਨਾਂ ਰਾਹੀਂ ਬੇਰੋਜ਼ਗਾਰੀ ਦੀ ਮੰਗ ਸਰਕਾਰ ਅੱਗੇ ਰੱਖਦੇ ਰਹਿੰਦੇ ਹਨ।

ਇਸ ਦੌਰਾਨ ਕਈ ਅਧਿਆਪਕ ਜ਼ ਖ ਮੀ ਵੀ ਹੋਏ ਹਨ। ਪੁਲਿਸ ਨੇ ਕਈ ਅਧਿਆਪਕਾਂ ਨੂੰ ਹਿ ਰਾ ਸ ਤ 'ਚ ਵੀ ਲਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕਿ ਪ੍ਰ ਦ ਰਸ਼ ਨ ਕਰ ਰਹੇ ਸਨ।