ਹੁਣੇ ਹੁਣੇ ਪੰਜਾਬ ਕਰਨਾ ਨਾਲ ਹੋਈ 8ਵੀਂ ਮੌਤ ਇਸ ਇਲਾਕੇ ਚ ਛਾਇਆ ਸੋਗ

Tags

ਕੋਰੋਨਾ ਪੌਜ਼ਿਟਿਵ ਨਗਰ ਨਿਗਮ ਦੇ ਸਾਬਕਾ ਅਡੀਸ਼ਨਲ ਕਮਿਸ਼ਨਰ ਜਸਵਿੰਦਰ ਸਿੰਘ ਦੀ ਸੋਮਵਾਰ ਨੂੰ ਮੌਤ ਹੋ ਗਈ। ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਜੇਰੇ ਇਲਾਜ ਸਨ। ਅੰਮ੍ਰਿਤਸਰ ‘ਚ ਕੋਰੋਨਾ ਸੰਕ੍ਰਮਣ ਨਾਲ ਇਹ ਦੂਸਰੀ ਮੌਤ ਹੈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਹੋਈ ਸੀ।

ਅਧਿਕਾਰਤ ਅੰਕੜਿਆਂ ਅਨੁਸਾਰ ਪੰਜਾਬ ‘ਚ ਹੁਣ ਤਕ 74 ਮਰੀਜ਼ ਕੋਰੋਨਾ ਵਾਇਰਸ ਨਾਲ ਪੌਜ਼ਿਟਿਵ ਪਾਏ ਗਏ ਹਨ ਤੇ ਕੁੱਲ੍ਹ ਮੌਤਾਂ ਦੀ ਗਿਣਤੀ 8 ਹੋ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |