92 ਸਾਲ ਦੀ ਉਮਰ ‘ਚ ਬਾਦਲ ਨੂੰ ਇੱਕ ਹੋਰ ਝ ਟ ਕਾ!

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇ ਰਾ ਮੁ ਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋ-ਸ਼ਾ-ਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰ-ਭੀ-ਰ ਦੋ ਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱ ਪੀ 'ਤੇ ਸਵਾਲ ਖੜੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ, "ਦੋ ਸ਼ ਬੇਹੱਦ ਗੰ-ਭੀ-ਰ ਹਨ।ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰ-ਥ 'ਚੋ ਛੇ ਕ ਣ ਦੀ ਮੰਗ ਕਰ ਰਹੀਆਂ ਹਨ। ਮੈਨੂੰ ਬੜੀ ਹੈ-ਰਾ-ਨੀ ਹੋ ਰਹੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਅਤੇ 'ਫ਼ਖਰ-ਏ-ਕੌਮ' ਕਹਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਚੁੱ-ਪ ਹਨ।

ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਵੀ ਚੁੱਪ ਹਨ।ਇੱਥੋਂ ਤੱਕ ਕਿ ਹਰ ਨਿੱਕੀ-ਵੱਡੀ ਗੱਲ 'ਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਚੀਮਾ ਵਰਗੇ ਵੀ ਚੁੱਪ ਹਨ। ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ? ਜੋ ਲੋਕਾਂ ਦੇ ਸ਼ੱ ਕ ਨੂੰ ਯਕੀਨ 'ਚ ਬਦਲ ਰਿਹਾ ਹੈ।"