ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ, ਫੀਸ ਭਰਨ ਤੋਂ ਪਹਿਲਾਂ ਆਹ ਸੁਣੋ

ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਸਕੂਲਾਂ ਵਲੋਂ ਮੰਗੀ ਜਾ ਰਹੀ ਫੀਸ ਦਾ ਵਿ-ਰੋ-ਧ ਸ਼ੁਰੂ ਕਰ ਦਿੱਤਾ ਹੈ। ਮਾਪਿਆਂ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲ ਉਹਨਾਂ ਦੇ ਬੱਚਿਆਂ ਦੇ ਭਵਿੱਖ ਦੇ ਨਾਲ ਖਿ-ਲ-ਵਾ-ੜ ਕਰਨਗੇ ਤਾਂ ਉਹ ਸੂਬਾ ਪੱਧਰ ’ਤੇ ਸੰ-ਘ-ਰ-ਸ਼ ਕਰਨਗੇ। ਮਾਪਿਆਂ ਵਲੋਂ ਇੱਕ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਦੀ ਤਿਆਰੀ ਵਿੱ-ਢ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੀ ਹਮਾਇਤ ’ਤੇ ਆਏ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰ-ਗੀ ਜਾ ਰਹੀ ਹੈ।

ਐਕਸ਼ਨ ਕਮੇਟੀ ਵਿੱਚ ਕਿਸਾਨ ਜੱਥੇਬੰਦੀਆਂ, ਅਧਿਆਪਕ ਯੂਨੀਅਨ ਤੋਂ ਇਲਾਵਾ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਐਕਸ਼ਨ ਕਮੇਟੀ ਨੇ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਕੂਲ ਖੁੱ-ਲੇ ਹੀ ਨਹੀਂ ਤਾਂ ਉਹ ਫ਼ੀਸ ਕਿਸ ਚੀਜ਼ ਦੀ ਭਰਨ। ਜਿਸਦੇ ਵਿ-ਰੋ-ਧ ਵਿੱਚ ਅੱਜ ਮਾਪਿਆਂ ਵਲੋਂ ਇਕੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਲੌਕਡਾਊਨ ਦੇ ਕਾਰਨ ਸਕੂਲ ਪਿਛਲੇ 3 ਮਹੀਨਿਆਂ ਤੋਂ ਬੰ-ਦ ਹਨ। ਜਿਸ ਕਰਕੇ ਬੱਚੇ ਸਕੂਲ ਹੀ ਨਹੀਂ ਗਏ। ਪਰ ਸਕੂਲ ਪ੍ਰਬੰਧਕਾਂ ਵਲੋਂ ਬਿਨ੍ਹਾਂ ਕਿਸੇ ਖ਼ਰਚੇ ਤੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰ-ਗੀ ਜਾ ਰਹੀ ਹੈ।