ਪੰਜਾਬ ਵਿੱਚ ਵਧ ਰਹੇ ਕੋਰੋਨਾ ਬਾਰੇ ਕੈਪਟਨ ਦਾ ਵੱਡਾ ਬਿਆਨ

Tags

ਪੰਜਾਬ ਵਿੱਚ ਕੋਰੋਨਾ ਦਾ ਕ-ਹਿ-ਰ ਵਧਦਾ ਜਾ ਰਿਹਾ ਹੈ ਪਰ ਮਜਬੂਰੀਆਂ ਦੇ ਮਾਰੇ ਆਮ ਲੋਕਾਂ ਨੂੰ ਛੱਡੋ ਸਿਆਸੀ ਲੀਡਰ ਵੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪ੍ਰ-ਵਾ-ਹ ਨਹੀਂ ਕਰ ਰਹੇ। ਮੀਡੀਆ ਵਿੱਚ ਅਲੋਚਨਾ ਹੋਣ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੱ-ਬ-ਕਾ ਮਾਰਿਆ ਹੈ। ਉਨ੍ਹਾਂ ਨੇ ਕੋਵਿਡ ਦਾ ਖ਼-ਤ-ਰਾ ਵਧਦਾ ਦੇਖ ਕੇ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਵੱਡੇ ਇਕੱਠ ਕਰਨ ਤੋਂ ਗੁ-ਰੇ-ਜ਼ ਕਰਨ ਲਈ ਕਿਹਾ ਹੈ। ਸੱਤਾਧਾਰੀ ਕਾਂਗਰਸ ਸਣੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਡੇ ਇਕੱਠ ਕਰਕੇ ਆਪਣੇ ਪ੍ਰੋਗਰਾਮ ਕਰ ਰਹੇ ਹਨ।

ਪਿਛਲੇ ਦਿਨੀਂ ਅਕਾਲੀ ਦਲ ਦੇ ਲੀਡਰਾਂ ਖਿ-ਲਾ-ਫ ਕੇਸ ਵੀ ਦਰਜ ਹੋਏ ਹਨ ਪਰ ਆਪਣੀ ਸਰਕਾਰ ਹੋਣ ਕਰਕੇ ਕਾਂਗਰਸ ਨੂੰ ਅਜੇ ਕਾ-0ਨੂੰ-ਨ ਦੀ ਕੋਈ ਪ੍ਰਵਾਹ ਨਹੀਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਕੀਤੇ ਰੋ-ਸ ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਧਿਰਾਂ ਵੱਲੋਂ ਸੁਰੱਖਿਆ ਨੇਮਾਂ ਦੀ ਕੀਤੀ ਉਲੰਘਣਾ ਤੇ ਫ਼ਿਕਰ ਜ਼ਾਹਿਰ ਕੀਤੇ ਹਨ। ਉਧਰ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ’ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਪੁਲਿਸ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਹ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠਾਂ ਤੋਂ ਗੁ-ਰੇ-ਜ਼ ਕਰਨ ਲਈ ਆਖਣਗੇ ਤੇ ਕੋਵਿਡ ਦੇ ਖ਼-ਤ-ਰੇ ਦੇ ਮੱਦੇਨਜ਼ਰ ਸਹਿਯੋਗ ਮੰਗਣਗੇ। ਮੁੱਖ ਮੰਤਰੀ ਨੇ ਸਿਆਸੀ ਧਿਰਾਂ ਨੂੰ ਕੋਵਿਡ ਦੇ ਫੈ-ਲਾ-ਅ ਦਾ ਕਾਰਨ ਬਣਨ ਵਾਲੀ ਕਿਸੇ ਦੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਹੈ। ਉਂਝ ਕੈਪਟਨ ਨੂੰ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਇਕੱਠ ਨਜ਼ਰ ਨਹੀਂ ਆਏ।