ਕੈਪਟਨ ਦਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ, ਹੁਣ ਪੈਣਗੀਆਂ ਪੰਜਾਬ 'ਚ ਵੋਟਾਂ!

Tags

ਪੰਜਾਬ 'ਚ ਅਕਤੂਬਰ ਮਹੀਨੇ ਦੇ ਦੂਜੇ ਹਫ਼ਤੇ ਤੱਕ 126 ਅਰਬਨ ਲੋਕਲ ਬਾਡੀ ਦੀਆਂ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਸਫਾਰਿਸ਼ ਭੇਜੀ ਜਾ ਸਕਦੀ ਹੈ ਪਰ ਬਹੁਤ ਕੁੱਝ ਕੋਰੋਨਾ ਦੇ ਹਲਾਤਾਂ ਤੇ ਨਿਰਭਰ ਹੋਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਮਹਾਮਾਰੀ ਦੇ ਸਿਖਰਲੇ ਪੱਧਰ ਤੱਕ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਮਿਊਂਸਪਲ ਐਕਟ ਦੇ ਅਨੁਸਾਰ, ਇਹ ਚੋਣਾਂ ਸਤੰਬਰ 2020 ਤੱਕ ਹੋਣੀਆਂ ਹਨ।

ਇਸ ਲਈ ਕਾਰਪੋਰੇਸ਼ਨਾਂ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਸੰਬਧੀ ਚੋਣ ਕਮਿਸ਼ਨ ਨੂੰ ਕੀਤੀ ਸਿਫਾਰਸ਼ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਇਸ ਗੰ ਭੀ ਰ ਮ-ਹਾ-ਮਾ-ਰੀ ਦੀਆਂ ਸਾਰੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਣਾ ਬਿਹਤਰ ਰਹੇਗਾ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਦੀ ਇੱਕ ਵੀਡੀਓ ਕਾਨਫਰੰਸ ਬੈਠਕ ਵਿੱਚ ਮਹਿਸੂਸ ਕੀਤਾ ਗਿਆ ਕਿ ਇਸ ਤੇ ਅੰ-ਤ-ਮ ਫੈਸਲਾ ਅਗਲੇ ਕੁਝ ਹਫਤਿਆਂ ਵਿੱਚ ਕੋ ਰੋ ਨਾ ਦੀ ਸਥਿਤੀ ਨੂੰ ਵੇਖ ਕੇ ਲਿਆ ਜਾਣਾ ਚਾਹੀਦਾ ਹੈ।