ਕੈਪਟਨ ਨੇ ਦਿੱਤੀ ਵੱਡੀ ਰਾਹਤ ਦੀ ਖਬਰ, ਸਾਰੇ ਪੰਜਾਬੀ ਕਰ ਦਿੱਤੇ ਖੁਸ਼

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਵਿੱਚ ਕ ਰ ਫਿ ਊ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੁਣ ਕ ਰ ਫਿ ਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਕੰਮ ਲਈ ਘਰ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਸ-ਰ-ਹੱ-ਦ 'ਤੇ ਸੂਬੇ ਵਿੱਚ ਦਾਖਲ ਹੁੰਦਿਆਂ ਸ-ਖ-ਤੀ ਨਾਲ ਜਾਂ-ਚ ਕੀਤੀ ਜਾਵੇਗੀ। ਅਨੰਦਪੁਰ ਸਾਹਿਬ ਤੋਂ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਐਤਵਾਰ ਨੂੰ ਨਿਵਾਸੀਆਂ ਨੂੰ ਦਰਪੇਸ਼ ਮੁ-ਸ਼-ਕ-ਲਾਂ ਦੇ ਮੱਦੇਨਜ਼ਰ ਕ-ਰ-ਫਿ-ਊ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਲੋਕਾਂ ਨੂੰ ਕੰਮ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ।

ਸੂਬੇ ਵਿੱਚ ਕੋਵਿਡ ਦੇ ਫੈ-ਲ-ਣ ਦੇ ਮੱਦੇਨਜ਼ਰ, ਐਤਵਾਰ ਨੂੰ ਕਰਫਿਊ ਲਾਉਣ ਅਤੇ ਲੋਕਾਂ ਨੂੰ ਘਰ ਦੇ ਅੰਦਰ ਰੱਖਣ ਦੇ ਮਕਸਦ ਨਾਲ ਛੁੱਟੀ ਦਾ ਫੈਸਲਾ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਸੁਰੱਖਿਆ ਦੇ ਹੋਰ ਨਿਯਮਾਂ ਦੀ ਸ-ਖ-ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਸ਼ਨੀਵਾਰ ਨੂੰ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ 'ਆਸਕ ਕੈਪਟਨ' ਦੌਰਾਨ ਜਨਤਾ ਦੇ ਸਵਾਲਾਂ ਦੇ ਜਵਾਬ ਦੇ ਰਹੇ ਸੀ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਹਸਪਤਾਲਾਂ ਨਾਲ ਸੰਪਰਕ ਕਰਨ।