ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਚੜ੍ਹਨ ਵਾਲੇ ਜ਼ਰੂਰ ਦੇਖ ਲੈਣ ਇਹ ਖ਼ਬਰ

Tags

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ 18 ਡਿਪੂਆਂ ਅਤੇ 2 ਸਬ ਡਿਪੂਆਂ 'ਤੇ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੇ ਖ਼ਿ-ਲਾ-ਫ਼- ਅ-ਰ-ਥੀ ਫੂ-ਕ ਮੁ-ਜ਼ਾ-ਹ-ਰੇ ਕੀਤੇ। ਫ਼ਾਜ਼ਿਲਕਾ 'ਚ ਵੀ ਪ੍ਰਦਰਸ਼ਨ ਕਰਦਿਆਂ ਸਬ ਡਿਪੂ 'ਚ ਯੂਨੀਅਨ ਦੇ ਚੇਅਰਮੈਨ ਪ੍ਰਿਤਪਾਲ ਸਿੰਘ ਗਿੱਲ, ਪ੍ਰਧਾਨ ਮਨਪ੍ਰੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੋਵਿਡ- 19 ਦੇ ਦੌਰਾਨ 24 ਘੰਟੇ ਡਿਊਟੀ ਕਰਨ ਵਾਲੇ ਪਨਬਸ ਦੇ ਮੁਲਾਜ਼ਮਾਂ ਦੀ ਸਰਕਾਰ ਵਲੋਂ 25 ਫ਼ੀਸਦੀ ਤਨਖ਼ਾਹ 'ਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਨੂੰ ਖ਼-ਤ-ਮ ਕਰਨਾ ਚਾਹੁੰਦੀ ਹੈ।

ਆਗੂਆਂ ਨੇ ਕਿਹਾ ਕਿ ਬਹੁਤ ਘੱਟ ਤਨਖ਼ਾਹਾਂ 'ਤੇ ਮੁਲਾਜ਼ਮ ਕੰਮ ਕਰ ਰਹੇ ਹਨ ਅਤੇ ਉਸ 'ਚ ਸਰਕਾਰ ਕਟੌਤੀ ਕਰ ਰਹੀ ਹੈ, ਜਿਸ ਨੂੰ ਲੈ ਯੂਨੀਅਨ ਵਲੋਂ ਸੂਬੇ ਭਰ 'ਚ ਕਾਲੇ ਚੋਲੇ ਪਾ ਕੇ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਆਜ਼ਾਦੀ ਦਿਹਾੜੇ ਨੂੰ ਕਾ-ਲੇ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਕਾਲੇ ਚੋਲੇ ਪਾ ਕੇ ਜਲੰਧਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਯੂਨੀਅਨ ਨੇ ਐਲਾਨ ਕਰ ਦਿੱਤਾ ਹੈ।