ਪੰਜਾਬ ਵਿੱਚ 24 ਤੋਂ 26 ਸਤੰਬਰ ਤੱਕ ਹੋਗਿਆ ਇਹ ਵੱਡਾ ਐਲਾਨ

Tags

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱ-ਕਾ ਜਾ-ਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਪਤਾ ਲੱਗਾ ਹੈ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱ-ਕਾ ਜਾ-ਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਵਿੱਚ ਭਾਜਪਾ ਦੇ ਵਿਧਾਇਕਾਂ, ਸੰਸਦ ਮੈਂਬਰਾਂ, ਸੂਬਾ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨਾਂ ਖ਼ਿ-ਲਾ-ਫ਼ ਧ-ਰ-ਨੇ ਮੁ-ਜ਼ਾ-ਹ-ਰੇ ਕਰਦਿਆਂ ਉਨ੍ਹਾਂ ਦਾ ਵਿ-ਰੋ-ਧ ਕੀਤਾ ਜਾਵੇਗਾ ਤੇ ਕਾ-ਲੇ ਝੰਡੇ ਵਿਖਾਏ ਜਾਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਰੱ-ਦ ਕਰਵਾਉਣ ਤੇ ਪੰਜਾਬ ਸਰਕਾਰ ਵੱਲੋਂ ਅਸੈਂਬਲੀ ਇਜਲਾਸ ਵਿੱਚ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਅੰ-ਦੋ-ਲ-ਨ ਲਗਾਤਾਰ ਜਾਰੀ ਰਹੇਗਾ। ਬੇਸ਼ੱਕ ਕਿਸਾਨਾਂ ਨੇ ਸਿਆਸੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੱ-ਕਾ ਜਾ-ਮ ਦੇ ਪ੍ਰੋਗਰਾਮ ਤੋਂ ਦੂਰ ਰਹਿਣ ਪਰ ਸਿਆਸੀ ਪਾਰਟੀਆਂ ਨਾਲ ਜੁੜੇ ਕਿਸਾਨ ਖੁੱਲ੍ਹ ਕੇ ਕਿਸਾਨਾਂ ਨਾਲ ਖੜ੍ਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਚਾਹੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਪਰ ਉਹ ਪਹਿਲਾਂ ਕਿਸਾਨ ਹਨ। ਇਸ ਲਈ ਉਹ ਕਿਸਾਨ ਸੰ-ਘ-ਰ-ਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਬਿੱਲਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੰ-ਘ-ਰ-ਸ਼ ਜਾਰੀ ਰਹੇਗਾ।

ਇਸ ਲਈ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਖੇਤੀ ਬਿਲਾਂ ਨੂੰ ਰੱ-ਦ ਕਰਨ ਦੇ ਮਤੇ ਪਵਾ ਕੇ ਭਾਰਤ ਸਰਕਾਰ ਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਧਰ, ਕਿਸਾਨਾਂ ਵੱਲੋਂ 48 ਘੰਟਿਆਂ ਲਈ ਰੇਲਾਂ ਰੋਕਣ ਦੇ ਕੀਤੇ ਐਲਾਨ ਕਰਕੇ ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਗੱਡੀਆਂ ਰੱ-ਦ ਕਰ ਦਿੱਤੀਆਂ ਹਨ। ਇਸ ਲਈ ਅਗਲੇ ਤਿੰਨ ਦਿਨ ਪੰਜਾਬ ਵੱਲ ਕੋਈ ਰੇਲ ਗੱਡੀ ਨਹੀਂ ਆਏਗੀ।