ਲਓ! ਨਵਜੋਤ ਸਿੱਧੂ ਨੇ ਕਰਤਾ ਵੱਡਾ ਐਲਾਨ, ਖੇਤੀ ਬਿੱਲਾਂ ਦਾ ਲੱਭ ਲਿਆ ਅਜਿਹਾ ਹੱਲ, ਮੋਦੀ ਹੈਰਾਨ!

Tags

ਖੇਤੀ ਕਾਨੂੰਨਾਂ ਖਿਲਾਫ ਸੂਬੇ 'ਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਿਸੇ ਸਿਆਸੀ ਜੰ-ਗ ਤੋਂ ਘੱਟ ਨਹੀਂ ਰਿਹਾ। ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼-ਹੀ-ਦ ਭਗਤ ਸਿੰਘ ਦੇ ਪਿੰਡ ਖੜਕਲ ਕਲਾਂ 'ਚ ਰੋਸ ਪ੍ਰਦਰਸ਼ਨ ਕੀਤਾ, ਉੱਥੇ ਹੀ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਟੇਜ ਤੋਂ ਕਿਸਾਨੀ ਕਾਨੂੰਨਾਂ ਦਾ ਵਿ-ਰੋ-ਧ ਕਰ ਰਹੇ ਹਨ। ਇਸ ਦੇ ਨਾਲ ਇਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਮੁਸ਼ਕਲਾਂ ਦਾ ਹੱਲ ਕਰਨ ਲਈ ਹੁੰਦੀਆਂ, ਪਿੱਠ ਦਿਖਾਉਣ ਲਈ ਨਹੀਂ।

ਉਨ੍ਹਾਂ ਕਿਹਾ ਕਿ ਸੂਬੇ'ਚ ਮੰਡੀਆਂ ਖ਼ਤਮ ਹੋਣ ਨਾਲ ਕਿਸਾਨ ਦਾ ਵਜੂਦ ਮੁੱ-ਕ ਜਾਵੇਗਾ। ਪੰਜਾਬ ਦੇ ਕਿਸਾਨਾਂ ਨੂੰ ਵਰਤ ਕੇ ਸੁੱ-ਟਿ-ਆ ਜਾ ਰਿਹਾ ਹੈ। ਧੂਰੀ ਵਿਖੇ ਆਪਣੀ ਇਸ ਰੈਲੀ 'ਚ ਸਿੱਧੂ ਨੇ ਸਰਕਾਰ 'ਤੇ ਨਿ-ਸ਼ਾ-ਨਾ ਸਾਧਦਿਆਂ ਕਿਹਾ ਕਿ ਸੂਬੇ ‘ਚ 60 ਫੀਸਦ ਕਿਸਾਨ ਹੈ ਤਾਂ ਫਿਰ ਪੰਜਾਬ 'ਚ ਰਾਜ ਕਿਸੇ ਹੋਰ ਦਾ ਕਿਉਂ ਹੋਵੇ? ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਚੋਣਾਂ ਲ-ੜ-ਣ ਤੇ ਆਪਣੇ ਨੁਮਾਇੰਦੇ ਵਿਧਾਨ ਸਭਾ ਭੇਜਣ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲ-ੜਾ-ਈ 'ਚ ਉਹ ਪਾਰਟੀਆਂ ਤੋਂ ਉੱਪਰ ਉੱਠ ਕੇ ਪੰਜਾਬ ਲਈ ਲ-ੜ-ਣ-ਗੇ।