5 ਨਵੰਬਰ ਲਈ ਵੱਡਾ ਐਲਾਨ, ਹੁਣ ਹੋਵੇਗਾ ਅਜਿਹਾ ਕੰਮ ਮੋਦੀ ਨੂੰ ਟੇਕਣੇ ਪੈਣੇ ਗੋਡੇ

Tags

ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡਾ ਟ-ਕ-ਰਾ-ਅ ਪੰਜਾਬ ਸਰਕਾਰ ਨਾਲ ਨਹੀਂ ਹੈ, ਸਾਡੀ ਟੱ-ਕ-ਰ ਮੋਦੀ, ਭਾਜਪਾ ਤੇ ਕਾਰਪੋਰੇਟ ਘਰਾਣਿਆਂ ਨਾਲ ਹੈ ਅਤੇ ਅਸੀਂ ਆਉਂਦੀ 5 ਨਵੰਬਰ ਨੂੰ ਮੋਦੀ ਤੇ ਭਾਜਪਾ ਦੇ ਹੰਕਾਰ ਨੂੰ ਤੋ-ੜ ਕੇ ਦਿਖਾਵਾਂਗੇ। ਆਗੂਆਂ ਨੇ ਕਿਹਾ ਕਿ ਮਾਲ ਗੱਡੀਆਂ ਰੋਕਣ ਨੂੰ ਲੈ ਕੇ ਕੇਂਦਰ ਵਲੋਂ ਬੇਲੋੜਾ ਦ-ਬਾ-ਅ ਬਣਾਇਆ ਗਿਆ ਹੈ, ਜਦ ਕਿ ਅਸੀਂ ਕੋਈ ਟਰੈਕ ਰੋਕੇ ਹੀ ਨਹੀਂ। ਪਰਾਲੀ ਦੇ ਮਸਲੇ 'ਤੇ ਬਣਾਏ ਜਾ ਰਹੇ ਕਮਿਸ਼ਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਸੀਂ ਪਰਾਲੀ ਮੁਫ਼ਤ ਦੇਣ ਨੂੰ ਤਿਆਰ ਹਾਂ ਅਤੇ ਸਰਕਾਰ ਚੁੱਕ ਸਕਦੀ ਹੈ ਪਰ ਅਸੀਂ ਪ੍ਰਦੂਸ਼ਣ ਫੈਲਾਉਣ ਦੇ ਹੱਕ 'ਚ ਨਹੀਂ।

ਇਸ ਮਾਮਲੇ 'ਚ ਕਿਸਾਨਾਂ ਨੂੰ ਬੇਵਜ੍ਹਾ ਬ-ਦ-ਨਾ-ਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬੇਤੁਕੀ ਹੈ ਕਿ ਦਿੱਲੀ 'ਚ ਪੰਜਾਬ ਦੇ ਕਿਸਾਨਾਂ ਦੀ ਵਜ੍ਹਾ ਨਾਲ ਪ੍ਰਦੂਸ਼ਣ ਫੈਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿੱਜੀ ਥਰਮਲ ਪਲਾਂਟਾਂ ਅੰਦਰ ਜਾਂਦੇ ਟਰੈਕ ਹੀ ਰੋਕੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਕਰਮਚਾਰੀ ਸਾਡੇ ਬੱਚੇ ਹਨ, ਉਨ੍ਹਾਂ ਨੂੰ ਕੇਂਦਰ ਤੋਂ ਖ਼-ਤ-ਰਾ ਹੋ ਸਕਦਾ ਹੈ, ਕਾਰਪੋਰੇਟ ਘਰਾਣਿਆਂ ਤੋਂ ਖ਼-ਤ-ਰਾ ਹੋ ਸਕਦਾ ਪਰ ਸਾਡੇ ਤੋਂ ਉਨ੍ਹਾਂ ਨੂੰ ਕੋਈ ਖ਼-ਤ-ਰਾ ਨਹੀਂ ਅਤੇ ਨਾ ਹੀ ਅਸੀਂ ਉਨ੍ਹਾਂ ਦਾ ਕੋਈ ਨੁ-ਕ-ਸਾ-ਨ ਕਰ ਸਕਦੇ ਹਾਂ।