ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਧ-ਮਾ-ਕਾ, ਹੁਣੇ-ਹੁਣੇ ਕੀਤੀ ਵੱਡੀ ਮੀਟਿੰਗ, ਲਿਆ ਆਹ ਵੱਡਾ ਫੈਸਲਾ!

Tags

ਭਾਰਤੀ ਕਿਸਾਨ ਜਥੇਬੰਦੀਆਂ ਦੇ ਵਿ-ਰੋ-ਧ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਇਹ ਐਲਾਨ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਬੰਦ ਕਮਰਾ ਹੋਈ ਮੀਟਿੰਗ 'ਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਸਪਰੀਮ ਕੋਰਟ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਜੇਕਰ ਖੇਤੀ ਸੁਧਾਰ ਬਿੱਲਾਂ ਨੂੰ ਵਾਪਸ ਕਰਵਾਉਣ ਹੈ ਤਾਂ ਸਰਕਾਰ ਨੂੰ ਅੰਦੋਲਨ ਨਾਲ ਹੀ ਝੁਕਾਇਆ ਜਾ ਸਕਦਾ ਹੈ

ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਐੱਸ ਵਾਈ ਐੱਲ ਮੁੱਦੇ 'ਤੇ ਸਰਕਾਰ ਨੂੰ ਅੰਦੋਲਨ ਕਰਕੇ ਝੁਕਾਇਆ ਸੀ। ਉਨ੍ਹਾਂ ਕਿਹਾ ਕਿ ਉਹ ਭਰਾਤਰੀ ਜਥੇਬੰਦੀਆਂ ਦੇ ਨਾਲ ਚਟਾਨ ਦੀ ਤਰ੍ਹਾਂ ਖੜ੍ਹੇ ਹਨ ਅਤੇ ਅੰਦੋਲਨ 'ਚ ਸ਼ਾਮਲ ਹੋ ਕੇ ਭਾਰਤੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਗੇ।