ਲਓ ਜੀ! ਇਸ ਤਰੀਕ ਨੂੰ ਹੋਗਿਆ ਪੂਰਾ ਭਾਰਤ ਬੰਦ ਕਰਨ ਦਾ ਐਲਾਨ

Tags

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿ-ਰੁੱ-ਧ ਕਿਸਾਨਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ 250 ਕਿਸਾਨ ਜਥੇਬੰਦੀਆਂ ਦੀ ਰਾਜਧਾਨੀ ਦਿੱਲੀ 'ਚ ਮੀਟਿੰਗ ਹੋਈ, ਜਿਸ ਦੌਰਾਨ 5 ਨੰਵਬਰ, 2020 ਨੂੰ ਦੇਸ਼ ਭਰ 'ਚ ਚੱ-ਕਾ ਜਾ-ਮ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਜਥੇਬੰਦੀਆਂ ਪੰਜਾਬ ਤੋਂ ਸ਼ੁਰੂ ਹੋਏ ਸੰਘਰਸ਼ ਦੇ ਸਹਾਰੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਲਾ-ਮ-ਬੰ-ਦ ਕਰਨਾ ਚਾਹੁੰਦੀਆਂ ਹਨ। ਅੱਜ ਮੀਟਿੰਗ ਵਿੱਚ ਤੈਅ ਹੋਇਆ ਕਿ ਇਸ ਸੰਘਰਸ਼ ਨੂੰ ਕੌਮੀ ਪੱਧਰ 'ਤੇ ਲ-ੜਿ-ਆ ਜਾਵੇ।

ਕਿਸਾਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅਭਿਆਨ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਫਾਰਮੁਲਾ ਹੈ ਝੂ-ਠ ਬੋਲਣਾ। ਅੱਜ ਦੀ ਮੀਟਿੰਗ ਮਗਰੋਂ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈ-ਲ ਜਾਏਗਾ।