ਹੁਣੇ ਹੁਣੇ ਕੈਪਟਨ ਹੋਇਆ ਲਾਈੲ, ਪੰਜਾਬ ਵਾਸੀਆਂ ਲਈ ਕਰ ਦਿੱਤਾ ਵੱਡਾ ਐਲਾਨ

Tags

ਪੰਜਾਬ 'ਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੀਡੀਓ ਕਾਨਫਰੰਸਿੰਗ ਜਰੀਏ ਪੰਜਾਬ ਵਿਚ 150 ਦਿਹਾਤੀ ਸਟੇਡੀਅਮਾਂ/ ਖੇਡ ਗਰਾਊਂਡਾਂ ਦੇ ਨਿਰਮਾਣ ਦੀ ਆਰੰਭਤਾ ਕੀਤੀ ਗਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਕਈ ਹੋਰ ਲੀਡਰਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼-ਰ-ਧਾਂ-ਜ-ਲੀ ਦਿੱਤੀ ਤੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਲਈ ਸੰਕਲਪ ਲੈਣ ਦੀ ਅਪੀਲ ਕੀਤੀ।

ਇਸ ਮਿਸ਼ਨ ਤਹਿਤ ਸੂਬੇ ਵਿਚ ਨੌਜਵਾਨਾਂ ਲਈ ਕੁੱਲ 750 ਦਿਹਾਤੀ ਸਟੇਡੀਅਮ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਦੀ 151 ਜਯੰਤੀ ਮੌਕੇ ਇਹ ਫੈਸਲਾ ਲਿਆ ਗਿਆ ਹੈ। ਅੱਜ ਦੇਸ਼ ਭਰ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 151ਵੀਂ ਜਯੰਤੀ ਮਨਾਈ ਜਾ ਰਹੀ ਹੈ। ਪੂਰਾ ਦੇਸ਼ ਅੱਜ ਮਹਾਤਮਾ ਗਾਂਧੀ ਜੀ ਨੂੰ ਯਾਦ ਕਰ ਰਿਹਾ ਹੈ।