ਕਿਸਾਨਾਂ ਅੱਗੇ ਝੁਕੀ ਮੋਦੀ ਸਰਕਾਰ,ਕਿਸਾਨਾਂ ਲਈ ਲਿਆ ਵੱਡਾ ਫੈਸਲਾ

Tags

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸਾਨ ਬਿੱਲਾਂ 'ਤੇ ਕੋਈ ਵੀ ਖ-ਦ-ਸ਼ਾ ਹੈ ਤਾਂ ਉਹ ਲਿਖਤੀ 'ਚ ਲਿਖ ਕੇ ਦੇ ਦੇਣ ਅਤੇ ਬੈਠ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਗੁੰ-ਮ-ਰਾਹ ਕਰਨ ਵਾਲੇ ਲੋਕਾਂ ਤੋਂ ਵੀ ਬਚਣ ਲਈ ਕਿਹਾ ਹੈ। ਤਰੁਣ ਚੁੱਘ ਨੇ ਕਾਂਗਰਸ ਸਰਕਾਰ 'ਤੇ ਤਿੱਖੇ ਸ਼ਬਦੀ ਹ-ਮ-ਲੇ ਕਰਦੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਬਿੱਲਾਂ ਅਤੇ ਕਿਸਾਨ ਸੁਧਾਰ ਕਾਨੂੰਨਾਂ 'ਤੇ ਲਗਾਤਾਰ ਝੂ-ਠ ਬੋਲ ਰਹੀ ਉਨ੍ਹਾਂ ਕਿਹਾ ਕਿ ਕੁਝ ਲੋਕ ਕਾਂਗਰਸ ਦੀ ਸੋਚ ਦੇ ਪਿੱਛੇ ਲੱਗੇ ਹੋਏ ਹਨ ਅਤੇ ਪੰਜਾਬ ਦੇ ਕਿਸਾਨ ਅੰਦੋਲਨ ਨੂੰ ਬ-ਦ-ਨਾ-ਮ ਕੀਤਾ ਜਾ ਰਿਹਾ ਹੈ।

ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਜੇਕਰ ਧਰਨੇ 'ਚ ਦੋ ਟਰੈਕਟਰ ਸ-ੜੇ ਹਨ ਤਾਂ ਉਹ ਯੂਥ ਕਾਂਗਰਸ ਦੇ ਲੋਕਾਂ ਕਰਕੇ ਸ-ੜੇ ਹਨ। ਕਾਂਗਰਸ ਸਰਕਾਰ ਕਿਸਾਨ ਅੰਦੋਲਨ ਨੂੰ ਬ-ਦ-ਨਾ-ਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨਾਂ ਮੁਤਾਬਕ ਕਿਸਾਨ ਦੀ ਇਕ ਇੰਚ ਵੀ ਜ਼ਮੀਨ 'ਤੇ ਕ-ਬ-ਜ਼ਾ ਨਹੀਂ ਕੀਤਾ ਜਾਵੇਗਾ। ਭਾਵੇਂ ਕਾਂਗਰਸ ਦੇ ਕਾਰਕੁਨ ਹੋਣ, ਮੁੱਖ ਮੰਤਰੀ ਹੋਵੇ ਜਾਂ ਕੋਈ ਵੀ ਮੰਤਰੀ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕ-ਬ-ਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕਿਸਾਨਾਂ ਦਾ ਬੇਹੱਦ ਸਨਮਾਨ ਕਰਦੇ ਹਨ।