ਕੇਂਦਰ ਸਰਕਾਰ ਖੇਡ ਰਹੀ ਨਵੇਂ ਦਾਅ

Tags

 

ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਸੰ ਘ ਰ ਸ਼ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਪੂਰੇ ਹੱਥ ਪੈਰ ਮਾ ਰ ਰਹੀ ਹੈ। ਹੁਣ ਕੇਂਦਰ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਚੋਲਗੀ ਕਰਨ ਦੀ ਅਪੀਲ ਕੀਤੀ ਹੈ।ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਕੇਂਦਰ ਸਰਕਾਰ ਸਿੱਖਾਂ ਖਿ ਲਾ ਫ ਕੁਝ ਵੱਡੇ ਫੈਸਲੇ ਲੈਣ ਤੇ ਵੀ ਵਿਚਾਰ ਕਰ ਰਹੀ ਹੈ।

 ਖੇਤੀ ਕਾਨੂੰਨਾਂ ਦੇ ਵਿ ਰੋ ਧ ਵਿਚ ਚਲ ਰਹੇ ਕਿਸਾਨ ਸੰ ਘ ਰ ਸ਼ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਅਤੇ ਕਿਸਾਨ ਵਿਚਕਾਰ ਆਉਣ ਤੋਂ ਸਾਫ ਮਨ੍ਹਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸਾਨਾਂ ਅਤੇ ਸਰਕਾਰ ਦਾ ਹੈ ਅਤੇ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿਚ ਮਿਲ-ਬੈਠ ਕੇ ਜਲਦੀ ਕਰਨਾ ਚਾਹੀਦਾ ਹੈ।