ਗੁਰਨਾਮ ਚਡੂਨੀ ਨੇ ਹਣੇ ਹੁਣੇ ਕਰਤਾ ਵੱਡਾ ਐਲਾਨ, ਸਾਰੇ ਪਾਸੇ ਮੱਚ ਗਈ ਹਲ ਚਲ

Tags

ਹਰਿਆਣਾ ਦੇ ਕਰਨਾਲ ’ਚ ਪੁਲਸ ਵਲੋਂ ਕਿਸਾਨਾਂ ’ਤੇ ਲਾ-ਠੀ-ਚਾ-ਰ-ਜ ਕੀਤਾ ਗਿਆ ਹੈ। ਇਸ ਘਟਨਾ ਦਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਦੇ ਵਿਰੋਧ ’ਚ ਟਵੀਟ ਕਰ ਕੇ ਕਿਹਾ ਕਿ ਕਰਨਾਲ ’ਚ ਪ੍ਰਸ਼ਾਸਨ ਵਲੋਂ ਭਿਆਨਕ ਲਾ-ਠੀ-ਚਾ-ਰ-ਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਹੰਗਾਮੇ ਨੂੰ ਰੋਕਣ ਲਈ ਪੁਲਸ ਨੇ ਕਿਸਾਨਾਂ ’ਤੇ ਲਾ-ਠੀ-ਚਾ-ਰ-ਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼-ਖ-ਮੀ ਹੋ ਗਏ।

ਰੇਲਵੇ ਰੋਡ ਸਥਿਤ ਹੋਟਲ ਪ੍ਰੇਮ ਪਲਾਜ਼ਾ ’ਚ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਨੂੰ ਲੈ ਕੇ ਪ੍ਰਦੇਸ਼ ਸਰਕਾਰ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ’ਚ ਮੁੱਖ ਰੂਪ ਨਾਲ ਮਨੋਹਰ ਲਾਲ ਖੱਟੜ ਹਾਜ਼ਰ ਹਨ। ਕਿਸਾਨ ਇਸ ਬੈਠਕ ਦੇ ਵਿਰੋਧ ’ਚ ਉਤਰੇ ਹਨ। ਸਾਰੇ ਕਿਸਾਨ ਸਾਥੀਆਂ ਨੂੰ ਅਪੀਲ ਹੈ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਸੜਕਾਂ ’ਤੇ ਉਤਰ ਆਉਣ। ਆਪਣੇ ਨੇੜੇ ਲੱਗਦੇ ਟੋਲ ਪਲਾਜ਼ਾ ਅਤੇ ਸਾਰੇ ਰੋਡ ਜਾਮ ਕਰ ਦੇਣ।