ਕਿਸਾਨਾਂ ਲਈ ਖੁਸ਼ਖਬਰੀ, ਡਰੀ ਸਰਕਾਰ!

Tags

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਦਾ 33ਵਾਂ ਜਥਾ ਅੱਜ ਟਾਂਡਾ ਫੋਕਲ ਪਵਾਇੰਟ ਤੋਂ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨਾਲ ਇਹ ਚੇਤਾਵਨੀ ਹੈ ਕਿ ਕਿਸਾਨ ਅੰਦੋਲਨ ਵਿਚ ਲੋਕਾਂ ਦੀ ਗਿਣਤੀ ਵਧ ਰਹੀ ਹੈ। ਇਹ ਸਰਕਾਰ ਨੂੰ ਸੁਨੇਹਾ ਹੋਵੇਗਾ ਕਿ ਜਿੰਨਾਂ ਲੰਬਾ ਸਰਕਾਰ ਇਸ ਅੰਦੋਲਨ ਨੂੰ ਖਿੱਚਣਾ ਚਾਹੁੰਦੀ ਹੈ, ਕਿਸਾਨ ਤਿਆਰ ਹਨ।