ਓਮੀਕਰੋਨ ਦੇ ਵਧਦੇ ਕੇਸਾਂ ਨੂੰ ਦੇਖ ਸਰਕਾਰ ਨੇ ਇਹਨਾਂ ਜਗ੍ਹਾਵਾਂ ਤੇ ਲਾ ਦਿੱਤਾ ਨਾਈਟ ਕਰਫਿਊ

Tags

ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਨੇ ਰਾਤ ਦੇ ਕਰਫਿਊ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਦੇਸ਼ ਵਿੱਚ ਹੁਣ ਤੱਕ ਓਮੀਕ੍ਰੋਨ ਦੇ 358 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ ਅਤੇ ਇਹ ਰੂਪ ਲਗਾਤਾਰ ਫੈਲ ਰਿਹਾ ਹੈ। ਅੱਜ ਮਹਾਰਾਸ਼ਟਰ ਵਿੱਚ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੱਧ ਪ੍ਰਦੇਸ਼ ਸਰਕਾਰ ਨੇ ਨਾਇਟ ਕਰਫਿਊ ਦਾ ਐਲਾਨ ਕੀਤਾ। ਸਰਕਾਰ ਲਗਾਤਾਰ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕਰ ਰਹੀ ਹੈ। ਸਰਕਾਰ ਲਗਾਤਾਰ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕਰ ਰਹੀ ਹੈ।

ਦੇਸ਼ ਵਿੱਚ ਹੁਣ ਤੱਕ ਓਮੀਕ੍ਰੋਨ ਦੇ 358 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ ਅਤੇ ਇਹ ਰੂਪ ਲਗਾਤਾਰ ਫੈਲ ਰਿਹਾ ਹੈ। ਮਹਾਰਾਸ਼ਟਰ ਵਿੱਚ 20 ਨਵੇਂ ਮਾਮਲੇ ਸਾਹਮਣੇ ਆਏ ਹਨ।ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਨੇ ਰਾਤ ਦੇ ਕਰਫਿਊ ਦੇ ਨਾਲ-ਨਾਲ ਕਈ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੱਧ ਪ੍ਰਦੇਸ਼ ਸਰਕਾਰ ਨੇ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਸੀ।