ਭਾਨਾ ਭਗੋੜਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਸਿੱਧੂ ਮੂਸੇਵਾਲਾ ਦੇ ਬਣਾਏ ਗਏ ਬੁੱਤ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਕਲਾਕਾਰ ਇਕਬਾਲ ਸਿੰਘ ਦੇ ਵੱਲੋਂ ਸਿੱਧੂ ਮੂਸੇਵਾਲਾ ਦਾ ਇਹ ਬੁੱਤ ਬਣਾਇਆ ਗਿਆ ਹੈ । ਇਸ ਦੇ ਨਾਲ ਹੀ ਭਾਨਾ ਭਗੋੜਾ ਨੇ ਇੱਕ ਹੋਰ 5911ਬਨਾਉਣ ਦੀ ਅਪੀਲ ਵੀ ਇਸ ਕਲਾਕਾਰ ਨੂੰ ਕੀਤੀ ਹੈ ।ਇਹ ਬੁੱਤ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਾਇਆ ਜਾਵੇਗਾ ।ਇਸ ਕਲਾਕਾਰ ਨੇ ਹੁਬਹੂ ਇਸ ਬੁੱਤ ‘ਚ ਸਿੱਧੂ ਮੂਸੇਵਾਲਾ ਨੂੰ ਉਤਾਰ ਦਿੱਤਾ ਹੈ । ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਸੀ।
ਸਿੱਧੂ ਮੂਸੇਵਾਲਾ ਇੱਕ ਅਜਿਹਾ ਕਲਾਕਾਰ ਸੀ ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਪੂਰੀ ਦੁਨੀਆ ‘ਚ ਆਪਣੀ ਗਾਇਕੀ ਦੇ ਨਾਲ ਖ਼ਾਸ ਜਗ੍ਹਾ ਬਣਾ ਲਈ ਸੀ । ਹਾਲ ਹੀ ‘ਚ ਉਸ ਦੀ ਮੌਤ ਤੋਂ ਬਾਅਦ ਉਸ ਦਾ ਗੀਤ ਐਸਵਾਈਐੱਲ ਰਿਲੀਜ਼ ਕੀਤਾ ਗਿਆ ਹੈ । ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ । ਇਸ ਕਲਾਕਾਰ ਦਾ ਕਹਿਣਾ ਹੈ ਕਿ ਇਸ ਬੁੱਤ ਨੂੰ ਬਣਾਉਂਦੇ ਸਮੇਂ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ ੨੯ ਮਈ ਨੂੰ ਕਰ ਦਿੱਤਾ ਗਿਆ ਸੀ ।