ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਖੜ੍ਹਕੇ ਡੀਜੀਪੀ ਪੰਜਾਬ ਦਾ ਵੱਡਾ ਬਿਆਨ

Tags

ਪੰਜਾਬ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅੱਜ ਮਾਨਸਾ ਦੇ ਮੂਸਾ ਪਿੰਡ ਪਹੁੰਚੇ | ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਿੱਧੂ ਮੂਸੇਵਾਲਾਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਿਰਪੱਖ ਅਤੇ ਜਲਦੀ ਜਾਂਚ ਦਾ ਭਰੋਸਾ ਦਿੱਤਾ। ਇਸ ਮੌਕੇ ਸਿੱਟ ਦੇ ਚੇਅਰਮੈਨ ਆਈ. ਜੀ. ਜਸਕਰਨ ਸਿੰਘ, ਗੌਰਵ ਤੂਰਾ ਐੱਸ.ਐੱਸ.ਪੀ. ਮਾਨਸਾ, ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਵੀ ਹਾਜ਼ਰ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਮਾਨਸਾ ਦੇ ਪਿੰਡ ਮੂਸਾ ਪਹੁੰਚੇ।