ਪਤਾ ਨਹੀਂ ਰੱਬ ਕਿਹੜਿਆਂ ਰੰਗਾਂ ਵਿੱਚ ਰਾਜ਼ੀ! ਵਿਆਹ ਦੀ ਰਸਮ ਕਰਦੇ ਵੇਖੋ ਕਿਵੇਂ ਆਈ ਮੌ "ਤ

Tags

ਵਿਆਹ ਦੀਆਂ ਰਸਮਾਂ ਵੇਲੇ ਸਾਰੇ ਘਰ ਵਿੱਚ ਖੁਸ਼ੀਂ ਦਾ ਮਾਹੌਲ ਹੁੰਦਾ ਪਰ ਮੌਤ ਦਾ ਕੋਈ ਪਤਾ ਨਹੀਂ ਲੱਗਦਾ। ਇਸ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਇੱਕ ਵੀਰ ਵਿਆਹ ਦੀਆਂ ਰਸਮਾਂ ਕਰਨ ਵੇਲੇ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੁੰਦਾ ਪਰ ਜਿਵੇਂ ਹੀ ਉਹ ਰਸਮਾਂ ਲਈ ਪੀੜ੍ਹੀ ਤੇ ਬੈਠਦਾ ਹੈ ਤਾਂ ਉਹ ਅੱਗੇ ਨੂੰ ਡਿੱਗ ਜਾਂਦਾ ਹੈ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਜਾਂਦੀ ਹੌ। ਇੱਖ ਦਮ ਹੀ ਪਰਿਵਾਰ ਦਾ ਖੁਸ਼ੀਆਂ ਵਾਲਾ ਮਾਹੌਲ ਗਮੀ ਵਿੱਚ ਬਦਲ ਜਾਂਦਾ ਹੈ। ਪਤਾ ਨਹੀਂ ਰੱਬ ਕਿਹੜਿਆਂ ਰੰਗਾਂ ਵਿੱਚ ਰਾਜ਼ੀ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |