ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹੀ। ਇਨ੍ਹੀਂ ਦਿਨੀਂ ਜੈਸਮੀਨ ਆਪਣੇ ਵੱਖਰੇ ਹੀ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ।
ਗਾਇਕਾ ਵੱਲੋਂ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਯੈਲੋ ਕਲਰ ਦੇ ਲਹਿੰਗੇ ਵਿੱਚ ਦਿਖਾਈ ਦੇ ਰਹੀ ਹੈ। ਜੈਸਮੀਨ ਦੀਆਂ ਇਹ ਤਸਵੀਰਾਂ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ। ਤੁਸੀ ਵੀ ਵੇਖੋ ਇਹ ਖੂਬਸੂਰਤ ਤਸਵੀਰਾਂ...
ਜੈਸਮੀਨ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਪ੍ਰਸ਼ੰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਿਊਟੀਫੁੱਲ... ਦੂਜੇ ਨੇ ਕਿਹਾ ਸੋ ਸਵੀਟ... ਇੱਕ ਹੋਰ ਨੇ ਕਮੈਂਟ ਕਰਦੇ ਹੋਏ ਲਿਖਿਆ, ਹੋਰ ਕਿੰਨੇ ਸੁੰਦਰ ਲੱਗੋਗੇ ਤੁਸੀ...
ਦੱਸ ਦੇਈਏ ਕਿ ਅਕਸਰ ਆਪਣੇ ਬੋਲਡ ਅਤੇ ਹੋਟ ਅੰਦਾਜ਼ ਵਿੱਚ ਨਜ਼ਰ ਆਉਣ ਵਾਲੀ ਜੈਸਮੀਨ ਦਾ ਇਹ ਲੁੱਕ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਹੈਰਾਨ ਹਨ।

ਦਰਅਸਲ, ਜੈਸਮੀਨ ਸੈਂਡਲਾਸ ਹਾਲ ਹੀ 'ਚ ਰਾਜਸਥਾਨ ਵਿੱਚ ਸੀ। ਉਸ ਨੇ ਕਿਸੇ ਵਿਆਹ ਦੇ ਫੰਕਸ਼ਨ 'ਤੇ ਪਰਫਾਰਮ ਕਰਨਾ ਸੀ। ਇਸ ਦੌਰਾਨ ਜੈਸਮੀਨ ਨੇ ਰਵਾਇਤੀ ਪਹਿਰਾਵੇ ਨੂੰ ਚੁਣਿਆ। ਜੈਸਮੀਨ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਲਹਿੰਗਾ ਚੋਲੀ ਪਹਿਨੇ ਨਜ਼ਰ ਆ ਰਹੀ ਹੈ।
ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਅਕਸਰ ਹੀ ਕਾਫੀ ਬੋਲਡ ਅਵਤਾਰ 'ਚ ਨਜ਼ਰ ਆਉਂਦੀ ਰਹਿੰਦੀ ਹੈ। ਉਸ ਨੂੰ ਆਪਣੇ ਅਤਰੰਗੀ ਪਹਿਰਾਵੇ ਕਰਕੇ ਟਰੋਲੰਿਗ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰ ਹੁਣ ਉਸ ਦੇ ਇਸ ਲਹਿੰਗੇ ਚੋਲੀ ਵਾਲੇ ਲੁੱਕ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਜੈਸਮੀਨ ਦੀ ਇਸ ਨਵੇਂ ਲੁੱਕ ਦੀ ਖੂਬ ਚਰਚਾ ਵੀ ਹੋ ਰਹੀ ਹੈ ਤੇ ਤਾਰੀਫ ਵੀ।