ਆਹ ਸਹੇਲੀ ਨੇ ਤਾਂ ਵਿਆਹ ਤੋਂ ਪਹਿਲਾ ਹੀ ਤਲਾਕ ਕਰਵਾ ਦੇਣਾ ਸੀ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹ। ਇਸ ਵੀਡੀਓ ਵਿੱਚ ਮੁੰਡੇ ਕੁੜੀ ਦਾ ਵਿਆਹ ਹੋ ਰਿਹਾ ਹੁੰਦਾ ਹੈ ਤੇ ਅਚਾਨਕ ਇੱਕ ਬੁਰਕਾ ਪਾਈ ਕੁੜੀ ਆ ਕੇ ਮੁੰਡੇ ਨੂੰ ਜੱਫੀ ਪਾ ਲੈਂਦੀ ਹੈ। ਬਾਅਦ ਵਿੱਚ ਪਤਾ ਲੱਗਦਾ ਹੈ ਕਿ ਉਹ ਬੁਰਕੇ ਵਾਲਾ ਮੁੰਡੇ ਦਾ ਦੋਸਤ ਹੈ ਅਤੇ ਆਪਣੇ ਯਾਰ ਨਾਲ ਮਜ਼ਾਕ ਕਰ ਰਿਹਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ। ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ। ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ। ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।