ਰਾਜਾ ਵੜਿੰਗ ਨੂੰ ਨਾਲ ਖੜ੍ਹਾ ਕੇ ਨਵਜੋਤ ਸਿੱਧੂ ਨੇ ਕਰਤਾ ਵੱਡਾ ਐਲਾਨ

Tags

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੀ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਜਲੰਧਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਨਾਮਜ਼ਦਗੀ ਭਰਨ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਹਿੰਦਰ ਸਿੰਘ ਕੇ.ਪੀ ਸਮੇਤ ਕਈ ਸੀਨੀਅਰ ਆਗੂ ਪੁੱਜੇ।

ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਨੇ ਨਾਮਜ਼ਦਗੀ ਭਰਨ ਸਮੇਂ ਪੁਲਿਸ ਨਾਲ ਧੱਕਾ ਮੁੱਕੀ ਕੀਤੀ।