ਅੰ ਮ੍ਰਿ ਤ ਪਾ ਲ ਸਿੰਘ ਨੂੰ ਮਿਲਣ ਪਹੁੰਚੀ ਪਤਨੀ ਕਿਰਨਦੀਪ ਕੌਰ, ਡਿ ਬ ਰੂ ਗ ੜ੍ਹ ਜੇ ਲ੍ਹ ਤੋਂ ਸਿੱਧੀਆਂ ਤਸਵੀਰਾਂ

Tags

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਨ ਪਹੁੰਚੀ ਹੈ। ਦੱਸ ਦਈਏ ਕਿ ਪਹਿਲਾਂ ਕਿਰਨਦੀਪ ਵੱਲੋਂ ਇਹ ਇਲਜ਼ਾਮ ਲਗਾਏ ਗਏ ਸਨ ਕਿ ਅੰਮ੍ਰਿਤਪਾਲ ਨਾਲ ਜੇਲ੍ਹ ਵਿੱਚ ਚੰਗਾ ਵਿਵਹਾਰ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਨੂੰ ਤੰਬਾਕੂ ਵਾਲਾ ਖਾਣਾ ਦਿੱਤਾ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਉੱਥੇ ਪਹੁੰਚਿਆ ਸੀ ਜਿੰਨਾ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਿਆ ਸੀ ਤੇ ਕੂਕ ਵੀ ਬਦਲਿਆ ਗਿਆ ਸੀ। ਹੁਣ ਫਿਰ ਤੋਂ ਇਕ ਵਾਰ ਅੰਮ੍ਰਿਤਪਾਲ ਦੀ ਪਤਨੀ ਜੇਲ੍ਹ ਪਹੁੰਚੀ ਹੈ ਮੁਲਾਕਾਤ ਕਰਨ ਲਈ।
 
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।