ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਪੰਜਾਬ ਡੀ.ਜੀ.ਪੀ ਗੌਰਵ ਯਾਦਵ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ ਸਮੀਖਿਆ ਮੀਟਿੰਗ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ‘ਮਨੁੱਖੀ ਤਸਕਰੀ ਵਿਰੋਧੀ ਯੂਨਿਟ’ (AHTU) ਨੂੰ ਮਜ਼ਬੂਤ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ | ਪੰਜਾਬ ਪੁਲਿਸ ਦੇ ਕਾਫ਼ਲੇ ‘ਚ ਨਵੀਆਂ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕੀਤੇ ਜਾ ਰਹੇ ਹਨ |
ਉਨ੍ਹਾਂ ਕਿਹਾ ਕਿ ਜਾਅਲੀ ਟਰੈਵਲ ਏਜੰਟਾਂ ‘ਤੇ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ‘ਚ ਬੈਠੇ ਬੱਚਿਆਂ ਬਾਰੇ ਵਿਚਾਰ ਕਰ ਰਹੇ ਹਾਂ, ਸਾਡੀ ਕੈਨੇਡਾ ਸਰਕਾਰ ਨਾਲ ਗੱਲਬਾਤ ਕਰ ਰਹੇ ਹਾਂ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜਾਨੇ ਦੀ ਦੁਰਵਰਤੋਂ ਕਰਨ ਵਾਲੇ ਬਖਸ਼ੇ ਨਹੀ ਜਾਣਗੇ |