ਜਦੋਂ ਚੱਲਦੇ ਭਾਸ਼ਣ ‘ਚ ਹੀ ਰੋਣ ਲੱਗੇ CM ਭਗਵੰਤ ਮਾਨ ਅੱਖਾਂ ‘ਚ ਆਏ ਅੱਥਰੂ!

Tags

ਦੁਨੀਆ ਭਰ 'ਚ ਹਰ ਸਾਲ 12 ਅਗਸਤ ਨੂੰ ਅੰਤਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਦੁਨੀਆਭਰ 'ਚ ਹਰ ਸਾਲ 12 ਅਗਸਤ ਨੂੰ ਅੰਤਰਾਸ਼ਟਰੀ ਯੁਵਾ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਭਾਰਤ 'ਚ ਹਰ ਸਾਲ 12 ਜਨਵਰੀ ਨੂੰ 'ਰਾਸ਼ਟਰੀ ਯੁਵਾ ਦਿਵਸ' ਮਨਾਇਆ ਜਾਂਦਾ ਹੈ। ਇਸ ਮੌਕੇ 'ਤੇ ਨੌਜਵਾਨਾਂ ਨੂੰ ਪਛਾਣ ਦਿਵਾਉਣ ਤੇ ਉਨ੍ਹਾਂ ਦੇ ਕੰਮ ਦੀ ਸਹਾਰਨਾ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵਿੱਟ ਕੀਤਾ ਹੈ-

“ਮੈਂ ਰਾਹਾਂ ‘ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਯੁੱਗਾਂ ਤੋਂ ਕਾਫ਼ਲੇ ਆਉਂਦੇ, ਇਸੇ ਸੱਚ ਦੇ ਗਵਾਹ ਬਣਦੇ” ਨੌਜਵਾਨ ਹਰ ਇੱਕ ਦੇਸ਼ ਦੀ ਸਭ ਤੋਂ ਵੱਡੀ ਤਾਕਤ ਨੇ…ਨੌਜਵਾਨੀ ਦਾ ਜੋਸ਼ ਜਜ਼ਬਾ ਤੇ ਮਿਹਨਤ ਹੀ ਦੇਸ਼ ਦਾ ਭਵਿੱਖ ਤੈਅ ਕਰਦਾ ਹੈ…ਪੰਜਾਬ ‘ਚ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਸਾਡੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਈਏ…ਨੌਕਰੀਆਂ ਦੇਣ ਤੋਂ ਇਲਾਵਾ ਸਵੈ ਨਿਰਭਰ ਬਣਾਉਣ ਲਈ ਵੀ ਉੱਦਮ ਕਰ ਰਹੇ ਹਾਂ… ਅੱਜ ਅੰਤਰ ਰਾਸ਼ਟਰੀ ਨੌਜਵਾਨ ਦਿਵਸ ਦੀਆਂ ਸਮੂਹ ਨੌਜਵਾਨਾਂ ਨੂੰ ਵਧਾਈਆਂ ਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਤੁਹਾਡੇ ਸਭ ਦੇ ਸੁਪਨੇ ਸਾਕਾਰ ਹੋਣ, ਮਿਹਨਤਾਂ ਨੂੰ ਬੂਰ ਪੈਣ ਤੇ ਤੰਦਰੁਸਤੀਆਂ ਤਰੱਕੀਆਂ ਬਣੀਆਂ ਰਹਿਣ।