MLA ਦੀ ਗੱਡੀ ਦਾ Live ਚਲਾਨ, ਦੇਖੋ ਕਿੰਨ੍ਹੇ ਦਾ ਹੋਇਆ ਚਲਾਨ

Tags

ਚੰਡੀਗੜ੍ਹ ਅਜਿਹਾ ਸ਼ਹਿਰ ਜਿਥੇ ਬਹੁਤ ਘੱਟ ਲੋਕ ਟ੍ਰੈਫਿਕ ਨਿਯਮ ਤੋੜਦੇ ਹਨ। ਜੇਕਰ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਹੁੰਦੀ ਹੈ। ਫਿਰ ਚਾਹੇ ਉਹ ਵਿਧਾਇਕ ਜਾਂ ਕੋਈ ਆਲਾ ਅਫਸਰ ਹੀ ਕਿਉਂ ਨਾ ਹੋਵੇ। ਅਜਿਹੀ ਹੀ ਇੱਕ ਘਟਨਾ ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿਧਾਇਕ ਦੀ ਗੱਡੀ ਗਲਤ ਜਗ੍ਹਾ ਪਾਰਕ ਕਰ ਦਿੱਤੀ ਗਈ। ਚੰਡੀਗੜ੍ਹ ਅਜਿਹਾ ਸ਼ਹਿਰ ਜਿਥੇ ਬਹੁਤ ਘੱਟ ਲੋਕ ਟ੍ਰੈਫਿਕ ਨਿਯਮ ਤੋੜਦੇ ਹਨ। ਜੇਕਰ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਹੁੰਦੀ ਹੈ। ਫਿਰ ਚਾਹੇ ਉਹ ਵਿਧਾਇਕ ਜਾਂ ਕੋਈ ਆਲਾ ਅਫਸਰ ਹੀ ਕਿਉਂ ਨਾ ਹੋਵੇ। ਅਜਿਹੀ ਹੀ ਇੱਕ ਘਟਨਾ ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲੀ ਜਦੋਂ

ਪੰਜਾਬ ਦੇ ਵਿਧਾਇਕ ਦੀ ਗੱਡੀ ਗਲਤ ਜਗ੍ਹਾ ਪਾਰਕ ਕਰ ਦਿੱਤੀ ਗਈ। ਪੰਜਾਬ ਦੇ ਇੱਕ ਵਿਧਾਇਕ ਦੀ ਗੱਡੀ ਦਾ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕਰ ਦਿੱਤਾ ਗਿਆ ਹੈ। ਵਿਧਾਇਕ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ 'ਤੇ ਹੀ 500 ਰੁਪਏ ਦਾ ਚਲਾਨ ਪੇਸ਼ ਕੀਤਾ ਤੇ ਆਪਣੀ ਗਲਤੀ ਵੀ ਮੰਨ ਲਈ। ਪੁਲਿਸ ਵੱਲੋਂ ਜਿਸ ਵਾਹਨ ਦਾ ਚਲਾਨ ਕੀਤਾ ਗਿਆ, ਉਹ ਪੰਜਾਬ ਸਿਵਲ ਸੈਕਟਰ ਨੇੜੇ ਸੜਕ ਦੇ ਗਲਤ ਪਾਸੇ ਖੜ੍ਹੀ ਸੀ।