CM ਮਾਨ ਦੇ ਜਨਮਦਿਨ 'ਤੇ ਭੈਣ ਨੇ ਦਿੱਤਾ ਖ਼ਾਸ ਤੋਹਫ਼ਾ, ਮਾਂ ਨੇ ਰੱਬ ਅੱਗੇ ਹੱਥ ਜੋੜ ਪੁੱਤ ਲਈ ਕੀਤੀ ਅਰਦਾਸ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਆਪਣੇ 50ਵੇਂ ਜਨਮਦਿਨ 'ਤੇ ਜੱਦੀ ਪਿੰਡ ਸਤੌਜ ਪਹੁੰਚ ਕੇ ਆਪਣੇ ਪੁਰਾਣੇ ਘਰ 'ਚ ਪਰਿਵਾਰ ਨਾਲ ਕੇਕ ਕੱਟਿਆ। ਮੁੱਖ ਮੰਤਰੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਿੰਡ ਦਾ ਕਰਜ਼ ਨਹੀਂ ਉਤਾਰ ਸਕਦੇ ਕਿਉਂਕਿ ਇਥੋਂ ਦੀਆਂ ਗਲੀਆਂ 'ਚ ਖੇਡਦਿਆਂ ਉਨ੍ਹਾਂ ਦਾ ਬਚਪਨ ਬੀਤਿਆ ਹੈ। ਉਨ੍ਹਾਂ ਆਪਣੇ ਜੱਦੀ ਘਰ ਵਿੱਚ ਪਰਿਵਾਰ ਦੇ ਨਾਲ ਜਨਮਦਿਨ ਦਾ ਕੇਕ ਕੱਟਿਆ। ਇਸ ਮੌਕੇ ਉਨ੍ਹਾਂ ਦੀ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਭੈਣ ਮਨਪ੍ਰੀਤ ਕੌਰ, ਰਿਸ਼ਤੇਦਾਰ ਤੇ ਹੋਰ ਸਨੇਹੀ ਵੀ ਮੌਜੂਦ ਸਨ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਾਂ। ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ।