Showing posts with label Golden Temple. Show all posts
Showing posts with label Golden Temple. Show all posts

ਐਗਰੀਕਲਚਰ ਯੂਨੀਵਰਸਿਟੀ ਦੀ ਸੇਵਾ ਸਦਕਾ 400 ਸਾਲ ਪੁਰਾਣੀ ਦੁਖ ਭੰਜਨੀ ਬੇਰੀ ਨੂੰ ਫਲ ਪਿਆ


ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸਥਾਪਤ ਪੁਰਾਤਨ ਤੇ ਇਤਿਹਾਸਕ ਬੇਰੀਆਂ ਦੁਖ ਭੰਜਨੀ ਬੇਰੀ, ਬੇਰ ਬਾਬਾ ਬੁੱਢਾ ਸਾਹਿਬ ਅਤੇ ਲਾਚੀ ਬੇਰ ਦੀ ਮਾਹਿਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਸਾਂਭ ਸੰਭਾਲ ਦੇ ਸਿੱਟੇ ਵਜੋਂ ਇਸ ਸਾਲ ਇਨ੍ਹਾਂ ਬੇਰੀਆਂ ਨੂੰ ਭਰਵਾਂ ਫ਼ਲ ਲੱਗਾ ਹੈ।